ਸਾਬਕਾ ਮੰਤਰੀ ਵਿਜੇ ਸਿੰਗਲਾ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ ਹਾਲੇ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਰੈਗੂਲਰ ਬੈਂਚ ਹੀ ਕਰੇਗੀ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਹੈ ਕਿ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਕੀਤੀ ਜਾਵੇਗੀ।ਪੰਜਾਬ ਸਰਕਾਰ ਨੇ ਵੀ ਇਸ ਸਬੰਧੀ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਹੈ ਇਸ ਸਬੰਧੀ ਸਿੰਗਲਾ ਦੇ ਵਕੀਲ ਵਿਨੋਦ ਘਈ ਨੇ ਕਿਹਾ ਕਿ ਵਿਜੈ ਸਿੰਗਲਾ ਤੋਂ ਕੋਈ ਪੈਸਾ ਰਿਕਵਰ ਨਹੀਂ ਹੋਇਆ ਤੇ ਉਨ੍ਹਾਂ ਨੇ ਕੋਈ ਜੁਰਮ ਨਹੀਂ ਕਬੁਲਿਆ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਮਹੀਨੇ ਤੋਂ ਵਿਜੈ ਸਿੰਗਲਾ ਜੇਲ੍ਹ ‘ਚ

ਬੰਦ ਹਨ। ਸਿੰਗਲਾ ਦੇ ਵਕੀਲ ਨੂੰ ਕੋਰਟ ਨੇ ਜਵਾਬ ਦਿੱਤਾ ਕਿ ਇੱਹ ਇੱਕ ਕੰਟਰੋਵਰਸ਼ੀਅਲ ਮੈਟਰ ਹੈ ਤੇ ਪਹਿਲਾਂ ਸਰਕਾਰ ਦਾ ਜਵਾਬ ਵੀ ਦੇਖ ਲੈਂਦੇ ਹਾਂ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ‘ਤੇ ਆਪਣੇ ਵਿਭਾਗ ਵਿਚ ਵੱਡੇ ਪੱਧਰ ‘ਤੇ ਘੋਟਾਲਾ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਸੀ ਕਿ, ਵਿਜੈ ਸਿੰਗਲਾ ਆਪਣੇ ਵਿਭਾਗ ਦੇ ਹਰ ਟੈਂਡਰ ‘ਚੋਂ 1% ਹਿੱਸਾ ਰਿਸ਼ਵਤ ਵਜੋਂ ਮੰਗਦਾ ਸੀ ਜਿਸ ਦਾ ਪਤਾ ਲਗਦਿਆਂ ਹੀ ਮੰਤਰੀ ਨੂੰ ਬਰਾਖਸਤ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.