ਅੱਜ ਦੀਆਂ ਮੁੱਖ ਖ਼ਬਰਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਸੱਤ ਰਾਜ ਸਭਾ ਮੈਂਬਰ ਵੀ ਭੇਜੇ ਗਏ ਹਨ ਅਤੇ ਇਨ੍ਹਾਂ ਦੇ ਵਿੱਚੋਂ ਕ੍ਰਿਕਟਰ ਹਰਭਜਨ ਸਿੰਘ ਵੀ ਇੱਕ ਹਨ ਜਿਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ ਹੈ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਿਨਾਂ ਸਲਾਹ ਮਸ਼ਵਰਾ ਕੀਤੇ ਹੀ ਇਨ੍ਹਾਂ ਨੂੰ ਚੁਣਿਆ ਗਿਆ ਭਾਵੇਂ ਕਿ ਉਨ੍ਹਾਂ ਦੇ ਵੱਲੋਂ ਪਹਿਲਾਂ ਚੋਣ ਪ੍ਰਚਾਰ ਦੌਰਾਨ ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਸੀ ਕਿ ਉਨ੍ਹਾਂ ਦੇ ਵੱਲੋਂ ਹਰੇਕ ਫੈਸਲਾ ਪੰਜਾਬ ਦੇ ਲੋਕਾਂ ਦੀ ਸਲਾਹ ਦੇ ਨਾਲ ਲਿਆ ਜਾਵੇਗਾ

ਪਹਿਲਾਂ ਟੌਲ ਫਰੀ ਨੰਬਰ ਦੇ ਉੱਤੇ ਸਾਰਿਆਂ ਦੀ ਰਾਇ ਲਈ ਜਾਵੇਗੀ ਉਸ ਤੋਂ ਬਾਅਦ ਹੀ ਹਰ ਇੱਕ ਵੱਡਾ ਫੈਸਲਾ ਲਿਆ ਜਾਵੇਗਾ ਪਰ ਰਾਜ ਸਭਾ ਮੈਂਬਰਾਂ ਦਾ ਬਹੁਤ ਜ਼ਿਆਦਾ ਵਿਰੋਧ ਹੋਇਆ ਸੀ ਕਿ ਜਿਹੜੇ ਲੋਕ ਪੰਜਾਬ ਬਾਰੇ ਜਾਣਕਾਰੀ ਨਹੀਂ ਰੱਖਦੇ ਜਾਂ ਫਿਰ ਪੰਜਾਬ ਦੇ ਨਾਲ ਜੁੜੇ ਹੋਏ ਨਹੀਂ ਹਨ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਕਿਉਂ ਬਣਾਇਆ ਗਿਆ ਹੈ ਪਰ ਫਿਰ ਵੀ ਆਮ ਆਦਮੀ ਪਾਰਟੀ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ ਜਿਸਦੇ ਚਲਦੇ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕ ਇਸ ਮਾਮਲੇ ਦੇ ਉੱਤੇ ਸਵਾਲ ਖੜ੍ਹੇ ਕਰਦੇ ਹਨ ਅਤੇ ਹੁਣ ਹਰਭਜਨ ਸਿੰਘ ਬਾਰੇ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੇ ਪੰਜਾਬ ਤੋਂ ਦੂਰੀ ਬਣਾਈ ਹੋਈ ਹੈ ਭਾਵੇਂ ਕਿ ਹੁਣ ਉਹ ਸੰਸਦ ਬਣ ਚੁੱਕੇ ਹਨ ਪਰ ਫਿਰ ਵੀ ਮੰਤਰਾਲੇ ਵੱਲੋਂ ਪੰਜਾਬ ਦੇ ਕਿਸੇ ਖ਼ਾਸ ਮੁੱਦੇ ਉੱਤੇ ਕੋਈ ਆਵਾਜ਼ ਨਹੀਂ ਉਠਾਈ ਜਾ ਰਹੀ ਸਿਰਫ ਹਰਭਜਨ

ਸਿੰਘ ਦੀ ਹੀ ਗੱਲ ਨਹੀਂ ਹੈ ਬਾਕੀ ਜੋ ਰਾਜ ਸਭਾ ਮੈਂਬਰ ਚੁਣੇ ਗਏ ਹਨ ਉਨ੍ਹਾਂ ਦੇ ਵੱਲੋਂ ਵੀ ਪੰਜਾਬ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ ਭਾਰਤ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵਲੋਂ ਆਮ ਆਦਮੀ ਪਾਰਟੀ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਬਾਰੇ ਨਹੀਂ ਸੋਚਿਆ ਜਾ ਰਿਹਾ ਸਿਰਫ਼ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਅਤੇ ਭਾਰਤ ਦੇ ਸੂਬਿਆਂ ਦੇ ਵਿੱਚ ਜਿੱਤ ਪ੍ਰਾਪਤ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਪੰਜਾਬ ਦੇ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਸੀ ਬਹੁਤ ਸਾਰੇ ਲੋਕ ਅਕਸਰ ਹੀ ਸਵਾਲ ਖੜ੍ਹੇ ਕਰਦੇ ਹਨ ਕਿ ਰਾਜ ਸਭਾ ਮੈਂਬਰ ਇਹ ਨਹੀਂ ਹੋਣੇ ਚਾਹੀਦੇ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.