ਆਮ ਆਦਮੀ ਪਾਰਟੀ ਦੀ ਇਸ ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਬਹੁਤ ਸਾਰੇ ਲੋਕ ਬੀਮਾਰੀਆਂ ਨਾਲ ਪੀਡ਼ਤ ਹੁੰਦੇ ਹਨ ਜਾਂ ਫਿਰ ਕਈ ਵਾਰ ਕੁਝ ਹਾਦਸਿਆਂ ਦੇ ਵਿੱਚ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਬਾਅਦ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਵੇਖਿਆ ਜਾਵੇ ਤਾਂ ਰਾਜਨੀਤਕ ਨਾਲ ਸੰਬੰਧਤ ਬਹੁਤ ਸਾਰੇ ਲੋਕ ਪਿਛਲੇ ਦਿਨਾਂ ਦੇ ਵਿੱਚ ਆਪਣੀ ਜਾਨ ਗਵਾ ਬੈਠੇ ਹਨ ਅਤੇ ਹੁਣ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ

ਖਬਰ ਹੈ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਗਗਨਦੀਪ ਸਿੰਘ ਚੱਢਾ ਇਸ ਦੁਨੀਆ ਵਿਚ ਨਹੀਂ ਰਹੇ ਹਨ ਭਰੀ ਜਵਾਨੀ ਦੇ ਪਿੱਛੋਂ ਉਨ੍ਹਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਪਰਿਵਾਰਕ ਮੈਂਬਰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰ ਰਹੇ ਹਨ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੀ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ ਅਤੇ ਗਗਨਦੀਪ ਸਿੰਘ ਚੱਢਾ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹਮਦਰਦੀ ਜਤਾਈ ਗਈ ਹੈ ਸੋ ਵੇਖਿਆ ਜਾਵੇ ਤਾਂ ਅੱਜ ਕੱਲ੍ਹ

ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਅਣਸੁਖਾਵੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੇ ਚਲਦੇ ਚਾਰੇ ਪਾਸੇ ਸੋਗ ਦੀ ਲਹਿਰ ਹੈ ਪੰਜਾਬ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵਿੱਚ ਦਹਿਸ਼ਤ ਵੇਖੀ ਜਾ ਰਹੀ ਹੈ ਜਾਂ ਫਿਰ ਇਸ ਤਰ੍ਹਾਂ ਦੀ ਅਣਸੁਖਾਵੀਂ ਘਟਨਾਵਾਂ ਵਾਪਰਦੀਆਂ ਹਨ ਤਾਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਪਰਿਵਾਰਕ ਮੈਂਬਰ ਨੂੰ ਇੱਕ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *