ਹੁਣੇ ਹੁਣੇ ਪੰਜਾਬ ਦੇ ਵਿੱਚ ਹੋ ਗਿਆ ਹੜਤਾਲ ਦਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਵਲੋਂ ਪੰਜਾਬ ਦੇ ਹਾਲਾਤਾਂ ਵਿੱਚ ਸੁਧਾਰ ਕੀਤਾ ਜਾਵੇਗਾ ਉਨ੍ਹਾਂ ਦੇ ਵੱਲੋਂ ਚੋਣ ਪ੍ਰਚਾਰ ਸਮੇਂ ਕੱਚੇ ਮੁਲਾਜ਼ਮਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸੀ ਕਿ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਜਾਵੇਗਾ ਪਰ ਅਜੇ ਤੱਕ ਉਨ੍ਹਾਂ ਦੀ ਮੰਗ ਦੇ ਉੱਤੇ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ ਤੇ ਜਦੋਂ ਤੋਂ ਇਹ ਸਰਕਾਰ ਸੱਤਾ ਵਿੱਚ ਆਈ ਹੈ ਤਾਂ ਉਸ ਸਮੇਂ ਤੋਂ ਹੀ ਕੱਚੇ ਮੁਲਾਜ਼ਮਾਂ ਦੇ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਜਾ ਰਹੀਆਂ ਹਨ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਅੱਗੇ ਵੀ ਇਹ ਪ੍ਰਦਰਸ਼ਨ ਕਰਦੇ ਰਹੇ ਹਨ ਪਰ ਇਨ੍ਹਾਂ ਦੀ ਕੋਈ ਗੱਲਬਾਤ

ਨਹੀਂ ਸੁਣੀ ਗਈ ਅਤੇ ਮੌਜੂਦਾ ਸਰਕਾਰ ਦੇ ਵੱਲੋਂ ਵੀ ਇਨ੍ਹਾਂ ਦੀ ਕੋਈ ਗੱਲਬਾਤ ਨਹੀਂ ਸੁਣੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਨੂੰ ਵਾਰ ਵਾਰ ਹੜਤਾਲ ਭਾਰਤ ਦੇ ਲਈ ਮਜਬੂਰ ਹੋਣਾ ਪੈ ਰਿਹਾ ਹੈ ਤੇ ਪਿਛਲੇ ਦਿਨਾਂ ਦੇ ਵਿੱਚ ਵੀ ਇਨ੍ਹਾਂ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਇਹ ਅੱਠ ਨੌੰ ਅਤੇ ਦੱਸ ਜੂਨ ਨੂੰ ਹਡ਼ਤਾਲ ਕਰਨਗੇ ਪਰ ਕਿਸੇ ਮੀਟਿੰਗਾਂ ਦੇ ਵਿੱਚ ਹੋਈ ਗੱਲਬਾਤ ਦੌਰਾਨ ਇਨ੍ਹਾਂ ਨੇ ਉਸ ਹਡ਼ਤਾਲ ਨੂੰ ਮੁਲਤਵੀ ਕੀਤਾ ਸੀ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਤੇਈ ਜੂਨ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਬਾਰਾਂ

ਵਜੇ ਤੋਂ ਬਾਅਦ ਬੱਸਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਵਿੱਚ ਅਠਾਈ ਸੌ ਦੇ ਕਰੀਬ ਬੱਸਾਂ ਦੀ ਬਰੇਕ ਲੱਗ ਜਾਵੇਗੀ ਭਾਵ ਉਹ ਕੰਮ ਨਹੀਂ ਕਰਨਗੀਆਂ ਜਿਸ ਦੇ ਨਾਲ ਪੰਜਾਬ ਟਰਾਂਸਪੋਰਟ ਦੇ ਵਿੱਚ ਇੱਕ ਵੱਡਾ ਘਾਟਾ ਆਵੇਗਾ ਪਰ ਇਨ੍ਹਾਂ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਸਰਕਾਰਾਂ ਉਨ੍ਹਾਂ ਦੇ ਨਾਲ ਵਾਅਦੇ ਕਰ ਰਹੀਆਂ ਹਨ ਲਾਰੇ ਲਗਾ ਰਹੀਆਂ ਹਨ ਪਰ ਉਨ੍ਹਾਂ ਦੀ ਗੱਲਬਾਤ ਨਹੀਂ ਸੁਣੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਮਜਬੂਰੀ ਦੇ ਵਿੱਚੋਂ ਹੀ ਕੰਮ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *