ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਵਿੱਚ ਦੇਖਿਆ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਹ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਪੰਜਾਬ ਵਿੱਚ ਵੱਡੇ ਪੱਧਰ ਉੱਪਰ ਧਰਨੇ ਲੱਗ ਰਹੇ ਹਨ ਕਿਉਂਕਿ ਸਰਕਾਰ ਦੇ ਵੱਲੋਂ ਦਾਅਵੇ ਤਾਂ ਵੱਡੇ ਵੱਡੇ ਕੀਤੇ ਗਏ ਸਨ ਪਰ ਉਨ੍ਹਾਂ ਦੇ ਵੱਲੋਂ ਕਿਸੇ ਤਰੀਕੇ ਦਾ ਕੰਮ ਨਹੀਂ ਕੀਤਾ ਗਿਆ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਸਾਰੇ ਹੀ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਤੇ ਉਨ੍ਹਾਂ ਦੇ ਵਿਰੋਧ ਵਿਚ ਕੰਮ ਕੀਤਾ ਜਾ ਰਿਹਾ ਹੈ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਬੱਸਾਂ ਨਾਲ ਗਲੀ ਦੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਜੇਕਰ ਤੁਸੀਂ

ਪੀਆਰਟੀਸੀ ਜਾਂ ਪਨਬੱਸ ਦੇ ਵਿੱਚ ਸਫ਼ਰ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੀਆਰਟੀਸੀ ਅਤੇ ਪਨਬਸ ਦੇ ਅਧਿਕਾਰੀਆਂ ਦੇ ਵੱਲੋਂ ਅਣਮਿੱਥੇ ਸਮੇਂ ਲਈ ਹਡ਼ਤਾਲ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀਆਂ ਤਨਖਾਹਾਂ ਵੀ ਉਨ੍ਹਾਂ ਨੂੰ ਸਮੇਂ ਸਿਰ ਨਹੀਂ ਮਿਲ ਰਹੀਆਂ ਜਿਸ ਤੋਂ ਬਾਅਦ ਉਨ੍ਹਾਂ ਦੇ ਵਲੋਂ ਇਹ ਰੋਸ ਜਤਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *