ਭਾਰੀ ਪੁਲਸ ਦੇ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕੀਤੀ ਛਾਪੇਮਾਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਬੱਚੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਭਗਵੰਤ ਮਾਨ ਸਰਕਾਰ ਦੇ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਦਿਲੀ ਹੋਏ ਕੱਬਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ ਭਗਵੰਤ ਮਾਨ ਸਰਕਾਰ ਤੇ ਇਕ ਐਮਐਲਏ ਦੇ ਵੱਲੋਂ ਭਾਰੀ ਪੁਲਸ ਫੋਰਸ ਦੇ ਨਾਲ ਪੰਜਾਬ ਦੇ ਇਸ ਥਾਂ ਦੇ ਉੱਪਰ ਰੇਡ ਮਾਰੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਪੰਜਾਬ

ਸਰਕਾਰ ਦੇ ਕਹਿਣ ਤੋਂ ਬਾਅਦ ਵੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇੱਥੇ ਐਮਐਲਏ ਦੇ ਵੱਲੋਂ ਇਸ ਨਾਜਾਇਜ਼ ਮਾਈਨਿੰਗ ਦੇ ਉੱਪਰ ਇਹ ਰੇਡ ਮਾਰੀ ਗਈ ਹੈ ਇਸ ਤੋਂ ਬਾਅਦ ਇੱਥੋਂ ਲੋਕ ਫਰਾਰ ਹੋ ਗਏ ਹਨ ਅਤੇ ਇਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਵੱਲੋਂ ਨਾਜਾਇਜ਼ ਕੰਮ ਕੀਤੇ

ਜਾ ਰਹੇ ਹਨ ਅਤੇ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਅਕਸਰ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਯੂਨੀਅਨ ਵੱਲੋਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.