ਹੁਣੇ ਹੁਣੇ ਪੰਜਾਬ ਦੇ ਵਿੱਚ ਹੋ ਗਿਆ ਇਹ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਠੱਗੀਆਂ ਵੱਜ ਰਹੀਆਂ ਹਨ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਇਹ ਦੇਖਿਆ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕੈਨੇਡਾ ਦੇ ਵਿਚ ਬੈਠ ਕੇ ਪੰਜਾਬ ਦੇ ਵਿੱਚ ਫੋਨ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਨਾਲ ਠੱਗੀ ਮਾਰੀ ਜਾਂਦੀ ਹੈ ਹੁਣ ਇਸ ਦੇ

ਨਾਲ ਜੁੜੀ ਇਕ ਵੱਡੀ ਖਬਰ ਛੱਡ ਸ਼ਾਮਲ ਹੈ ਜਿੱਥੇ ਇਕ ਵਿਅਕਤੀ ਦੇ ਵੱਲੋਂ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਗਈ ਅਤੇ ਉਸ ਦਾ ਕਹਿਣਾ ਹੈ ਕਿ ਉਸ ਦੇ ਭਤੀਜੇ ਦਾ ਦੋਸਤ ਬਣ ਕੇ ਕਿਸੇ ਵਿਅਕਤੀ ਦੇ ਵੱਲੋਂ ਉਸ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਦੱਸਿਆ ਗਿਆ ਕਿ ਉਸਦੇ ਭਤੀਜੇ ਦਾ ਪਾਸਪੋਰਟ ਰੱਦ ਹੋ ਗਿਆ ਜਿਸਦੇ ਕਾਰਨ ਉਸ ਦੇ ਭਤੀਜੇ ਅਤੇ ਉੱਪਰ ਵੱਡੀ ਕਾਰਵਾਈ ਹੋ ਸਕਦੀ ਹੈ ਜਿਸਦੇ ਕਾਰਨ ਦੱਸਿਆ ਗਿਆ ਹੈ ਕਿ ਉਸ ਨੂੰ ਜਲਦੀ ਤੋਂ ਜਲਦੀ ਪੈਸਿਆਂ ਦੀ ਲੋੜ ਹੈ ਇਸ ਲਈ ਉਸ ਨੂੰ ਕਿਹਾ ਗਿਆ ਚੀਕੇ ਜਗਤ ਜਲਦੀ ਉਸਦੇ ਲਈ ਪੈਸੇ ਭੇਜ ਦਿੱਤੇ ਅਣ ਨਹੀਂ ਉਸ ਦੀਆਂ ਸਮੱਸਿਆਵਾਂ ਵਧ ਜਾਣਗੀਆਂ ਇਸ ਤੋਂ ਬਾਅਦ ਇਸ ਵਿਅਕਤੀ ਨੇ ਕਾਹਲੀ ਦੇ ਵਿੱਚ ਸਾਢੇ ਬਾਰਾਂ ਲੱਖ

ਰੁਪਏ ਉਸ ਵਿਅਕਤੀ ਨੂੰ ਭੇਜ ਦਿੱਤੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸਦੀ ਭਤੀਜੇ ਨਾਲ ਗੱਲਬਾਤ ਹੋਈ ਤਾਂ ਇਸ ਦੇ ਹੋਸ਼ ਉੱਡ ਗਏ ਕਿਉਂਕਿ ਉਹ ਵਿਅਕਤੀ ਨੇ ਇਸ ਨਾਲ ਧੋਖਾ ਕੀਤਾ ਅਤੇ ਇਸ ਦੇ ਨਾਲ ਠੱਗੀ ਮਾਰੀ ਹੈ ਜਿਸ ਤੋਂ ਬਾਅਦ ਹੁਣ ਇਸਦੇ ਵੱਲੋਂ ਦੱਸਿਆ ਗਿਆ ਹੈ ਕਿ ਉਸ ਵਿਅਕਤੀ ਦੇ ਵੱਲੋਂ ਵ੍ਹੱਟਸਐਪ ਦੇ ਉੱਪਰ ਇਸ ਦੇ ਨਾਲ ਗੱਲਬਾਤ ਕੀਤੀ ਗਈ ਸੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.