ਆਮ ਆਦਮੀ ਪਾਰਟੀ ਦੇ ਬਜਟ ਵਿੱਚ ਲੋਕਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਲੋਕਾਂ ਦੇ ਨਾਲ ਕੀਤੇ ਗਏ ਸਨ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਜਲਦ ਹੀ ਪੰਜਾਬ ਦੇ ਵਿੱਚ ਬਜਟ ਪੇਸ਼ ਕੀਤਾ ਜਾਵੇਗਾ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਵਿਧਾਨ ਸਭਾ ਦੇ ਵਿੱਚ ਮਤਾ ਪੇਸ਼

ਕੀਤਾ ਗਿਆ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਸਤਾਈ ਜੂਨ ਉਹਨਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਸਾਹਮਣੇ ਆਪਣਾ ਬਜਟ ਪੇਸ਼ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾਵੇਗਾ ਕਿ ਵਿਧਾਨ ਸਭਾ ਦੇ ਵਿੱਚ ਪਹਿਲੀ ਵਾਰ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦਿੱਤੀ ਇਸ ਦੇ ਨਾਲ ਹੀ ਬਹੁਤ ਸਾਰੀਆਂ ਅਜਿਹੀਆਂ ਰੂਹਾਂ ਯੂ ਕੇ ਚ ਪੰਜਾਬ ਦੇ ਲਈ ਬਹੁਤ ਕੁਝ ਕਰਕੇ ਗਈਆਂ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਬਜਟ ਹੁਣ ਸਤਾਈ ਜੂਨ ਨੂੰ ਪੇਸ਼ ਕੀਤਾ ਜਾਵੇਗਾ ਇਸ ਦੇ ਨਾਲ ਹੀ ਇਹ ਬਜਟ ਸਤਾਈ ਜੂਨ ਤੋਂ ਲੈ ਕੇ ਤੀਹ ਜੂਨ ਤੱਕ ਚੱਲੇਗਾ ਜਿਸ ਬਾਰੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਲੋਕਾਂ

ਦਾ ਬਜਟ ਆਇਆ ਤੇ ਲੋਕਾਂ ਦੇ ਵਲੋਂ ਹੀ ਸੀ ਕਿਉਂਕਿ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਨੂੰ ਹੀ ਕਿਹਾ ਗਿਆ ਸੀ ਕਿ ਉਹ ਆਪਣਾ ਬਾਜ਼ ਟੂਣਾ ਨੂੰ ਲਿਖ ਕੇ ਭੇਜ ਸਕਦੇ ਹਨ ਜਿਸ ਤੋਂ ਬਾਅਦ ਸਾਰੇ ਹੀ ਵ੍ਹਾਈਟ ਨੂੰ ਦੇਖਣ ਤੋਂ ਬਾਅਦ ਉਹਨਾਂ ਦੇ ਵੱਲੋਂ ਆਪਣਾ ਬਜਟ ਪੇਸ਼ ਕੀਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.