ਪੰਜਾਬ ਦੇ ਵਿੱਚ ਦਿਨ ਦਿਹਾੜੇ ਹੋਈ ਇੱਥੇ ਗੋਲੀਬਾਰੀ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਫਿ ਰੌਤੀ ਦੇ ਲਈ ਪ੍ਰੇਸ਼ਾਨ ਕੀਤਾ ਜਾਣ ਲੱਗਿਆ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਚ ਦਹਿਸ਼ਤ ਵੀ ਪੈਦਾ ਹੋ ਜਾਂਦੀ ਹੈ ਤੇ ਹੁਣ ਮਾਮਲਾ ਮੋਗਾ ਦੇ ਪਿੰਡ ਡਾਲਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਵਿਅਕਤੀ ਨੂੰ ਕਾਫੀ ਲੰਬੇ ਸਮੇਂ ਤੋਂ ਵ੍ਹੱਟਸਐਪ ਤੇ ਫਿ ਰੌਤੀ ਦੇ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਹੁਣ ਇਸ ਨੇ ਪ੍ਰੇਸ਼ਾਨ ਹੋ ਕੇ ਆਪਣਾ ਮੋਬਾਇਲ ਨੰਬਰ ਬਦਲ ਲਿਆ ਉਸ ਤੋਂ ਬਾਅਦ ਇਸ ਦੇ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਜਾਣਕਾਰੀ ਦਿੱਤੀ ਗਈ ਕਿ ਇਸ

ਤਰੀਕੇ ਦੇ ਨਾਲ ਇਸ ਨੂੰ ਕੁਝ ਵ੍ਹੱਟਸਐਪ ਮੈਸੇਜ ਆ ਰਹੇ ਹਨ ਅਤੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਦੇ ਭਾਰਤ ਵੱਲੋਂ ਇਸ ਮਾਮਲੇ ਦੀ ਛਾਣਬੀਣ ਸ਼ੁਰੂ ਕੀਤੀ ਗਈ ਪਰ ਇਸੇ ਦੌਰਾਨ ਹੀ ਖਬਰ ਸਾਹਮਣੇ ਆਈ ਕਿ ਇਥੇ ਕੁਝ ਗੋਲੀਆਂ ਵੀ ਚਲਾਈਆਂ ਗਈਆਂ ਹਨ ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਗੋਲੀਆਂ ਚਲਾਉਣ ਵਾਲਿਆਂ ਦੀ ਪਹਿਚਾਣ ਕਰ ਲਈ ਗਈ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ

ਜਲਦੀ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਸ ਦੇ ਲਈ ਪੁਲਸ ਪ੍ਰਸ਼ਾਸਨ ਨੂੰ ਕੁਝ ਉਚਿਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *