ਪੰਜਾਬੀਆਂ ਨੂੰ ਜਲਦੀ ਹੀ ਮਿਲਣ ਜਾ ਰਹੀ ਹੈ ਇਹ ਸਹੂਲਤ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਬਹੁਤ ਕੁਝ ਅਜਿਹਾ ਕੀਤਾ ਜਾਵੇਗਾ ਜਿਸ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਅਤੇ ਚੋਣ ਪ੍ਰਚਾਰ ਸਮੇਂ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਸ਼ਹਿਰਾਂ ਦੇ ਵਿਚ ਮੁਹੱਲਾ ਕਲੀਨਿਕ ਕੱਟੇ ਜਾਣਗੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਦੇ ਨਾਲ ਨਜਿੱਠਣ ਦੇ ਵਿਚ ਕਾਫੀ ਜ਼ਿਆਦਾ ਸਹਾਇਤਾ ਮਿਲੇਗੀ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਦਰਾਂ ਅਗਸਤ ਤੋਂ ਇਹ

ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਪੰਦਰਾਂ ਅਗਸਤ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੁਹੱਲਾ ਕਲੀਨਿਕ ਬਣਾਏ ਜਾਣਗੇ ਜਿਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਵੱਲੋਂ ਲਿਖਿਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਦੇ ਨਾਲ ਕੀਤਾ ਗਿਆ ਇਕ ਹੋਰ ਵਾਅਦਾ ਪੂਰਾ ਹੋਣ ਜਾ ਰਿਹਾ ਹੈ ਅਤੇ ਜਲਦੀ ਹੀ ਦਿੱਲੀ ਦੀ ਤਰਜ਼ ਉੱਤੇ ਪੰਜਾਬ ਦੇ ਵਿੱਚ ਮੁਹੱਲਾ ਕਲੀਨਿਕ ਬਣਾਏ ਜਾਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *