ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਸਰ ਹੀ ਸੁਰਖੀਆਂ ਚ ਰਹਿੰਦੇ ਹਨ ਕਿਉਂਕਿ ਜਦੋਂ ਤੋਂ ਉਹ ਕਾਂਗਰਸ ਪਾਰਟੀ ਦੇ ਵਿੱਚ ਆਏ ਅਤੇ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਕਾਫ਼ੀ ਜਗ੍ਹਾ ਚਰਚਾ ਦਾ ਵਿਸ਼ਾ ਰਹੇ ਪਹਿਲਾਂ ਪਾਰਟੀ ਦੇ ਵਿਚ ਕਾਫੀ ਜ਼ਿਆਦਾ ਕਾਟੋ ਕਲੇਸ਼ ਛਿੜਿਆ ਰਿਹਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਸਤੀਫ਼ਾ ਵੀ ਦੇਣਾ ਪਿਆ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਖੁਦ ਦੀ ਇੱਕ ਪਾਰਟੀ ਬਣਾਈ ਭਾਜਪਾ ਵਿਚ ਸ਼ਾਮਿਲ ਹੋਏ ਪਰ ਫਿਰ ਵੀ ਜਿੱਤ ਪ੍ਰਾਪਤ ਨਹੀਂ ਕਰ ਸਕੀ ਉਸ ਤੋਂ ਬਾਅਦ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ ਜਿਸ ਦੇ ਚਲਦੇ ਉਨ੍ਹਾਂ ਨੂੰ ਲੰਡਨ ਦੇ ਵਿਚ ਲਿਜਾਇਆ ਗਿਆ ਸੀ ਅਤੇ ਲੰਡਨ ਦੇ

ਹਸਪਤਾਲ ਦੇ ਵਿੱਚ ਉਨ੍ਹਾਂ ਦੀ ਇਕ ਸਰਜਰੀ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਰੀੜ੍ਹ ਦੀ ਹੱਡੀ ਦੇ ਵਿੱਚ ਕੋਈ ਸਮੱਸਿਆ ਸੀ ਜਿਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਇਲਾਜ ਕੀਤਾ ਗਿਆ ਹੈ ਤੇ ਹੁਣ ਉਹ ਬਿਲਕੁਲ ਸੁਰੱਖਿਅਤ ਦੱਸੇ ਜਾ ਰਹੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੀ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਸੋ ਵੇਖਿਆ ਜਾਵੇ ਤਾਂ ਦੂਸਰੇ ਪਾਸੇ ਪੰਜਾਬ ਦੇ ਵਿੱਚ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵੀ ਵਾਰ ਵਾਰ ਖ਼ਰਾਬ ਹੋ ਰਹੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *