ਹੁਣੇ ਹੁਣੇ ਪੰਜਾਬ ਵਿੱਚ ਮੁਫ਼ਤ ਬਿਜਲੀ ਵਰਤਣ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਪਰ ਇਸ ਦੌਰਾਨ ਹੀ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਦੇ ਹੋਸ਼ ਉਡਾ ਕੇ ਰੱਖ ਦਿੰਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੋਣ ਪ੍ਰਚਾਰ ਸਮੇਂ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਹੀ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਵਿਚ ਦਿੱਤੀ ਜਾਵੇਗੀ ਤੇ ਉਸ ਤੋਂ ਆਮ ਆਦਮੀ ਪਾਰਟੀ ਦੇ ਵਲੋਂ ਇਹ ਐਲਾਨ ਕਰ ਦਿੱਤਾ ਗਿਆ ਕਿ

ਇੱਕ ਜੁਲਾਈ ਦੋ ਹਜਾਰ ਬਾਈ ਤੋਂ ਇਹ ਸਕੀਮ ਲਾਗੂ ਹੋ ਜਾਵੇਗੀ ਪਰ ਉਸ ਤੋਂ ਪਹਿਲਾਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੁਝ ਵੱਡੇ ਖਪਤਕਾਰਾਂ ਨੂੰ ਕੁਝ ਨੋਟਿਸ ਭੇਜੇ ਗਏ ਹਨ ਕਿ ਉਹ ਸਕਿਓਰਿਟੀ ਮਨੀ ਜਮ੍ਹਾ ਕਰਵਾਉਣਾ ਦੱਸਿਆ ਜਾ ਰਿਹਾ ਹੈ ਕਿ ਇਕ ਖਪਤਕਾਰ ਨੂੰ ਪੰਜਾਹ ਹਜ਼ਾਰ ਉਨਾਸੀ ਰੁਪਏ ਦਾ ਨੋਟਿਸ ਭੇਜਿਆ ਗਿਆ ਹੈ ਕਿ ਉਹ ਇਸ ਨੂੰ ਐਡਵਾਂਸ ਦੇ ਵਿਚ ਜਮ੍ਹਾ ਕਰਵਾਉਣ ਇਹ ਸਭ ਸਿਰਫ਼ ਵੱਡੇ ਖਪਤਕਾਰਾਂ ਦੇ ਉੱਤੇ ਲਾਗੂ ਕੀਤਾ ਜਾਵੇਗਾ ਸੋ ਜਿਹੜੇ ਲੋਕ ਬਿਜਲੀ ਦੀ ਵੱਡੀ ਮਾਤਰਾ ਵਿੱਚ ਪ੍ਰਯੋਗ ਕਰ ਰਹੇ ਹਨ ਉਨ੍ਹਾਂ ਦੇ

ਲਈ ਮੁਸ਼ਕਲਾਂ ਵਧ ਗਈਆਂ ਹਨ ਜੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਸੋ ਵੇਖਿਆ ਜਾਵੇ ਤਾਂ ਹੁਣ ਤਕ ਆਪ ਸਰਕਾਰ ਦੇ ਵੱਲੋਂ ਜੋ ਫ਼ੈਸਲੇ ਲਏ ਗਏ ਹਨ ਬਹੁਤ ਸਾਰੇ ਫ਼ੈਸਲੇ ਲੋਕਾਂ ਨੂੰ ਪਸੰਦ ਨਹੀਂ ਆਏ ਜਾਂ ਫਿਰ ਉਨ੍ਹਾਂ ਨੂੰ ਲਾਗੂ ਕਰਨ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦੇ ਵੱਲੋਂ ਇਸ ਨੂੰ ਸਹੀ ਦੱਸਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਇਸ ਨੂੰ ਗਲਤ ਦੱਸ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *