ਪੰਜਾਬ ਦੇ ਵਿੱਚ ਦਿਨ ਦਿਹਾੜੇ ਹੋਈ ਤਾਬੜਤੋੜ ਗੋ ਲੀ ਬਾ ਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੰਮਕਾਰਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਣ ਢੰਗ ਦਾ ਅਫ਼ਸਰੀ ਦੇ ਕਹਿੰਦਾ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਵਿੱਚ ਆਏ ਤਾਂ ਨਹੀਂ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਫਗਵਾੜਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਨੌਜਵਾਨ ਦੇ ਵਲੋਂ ਪੁਲਸ ਦੇ ਉੱਪਰੀ ਫਾਇਰਿੰਗ ਕਰ ਦਿੱਤੀ ਹੈ ਜਿੱਥੇ ਖਦਸ਼ਾ ਜ਼ਾਹਰ ਹੈ ਕਿ ਇੱਥੇ ਪੁਲਿਸ

ਤੇ ਬਲੇਕ ਨਾਕਾ ਲਗਾਇਆ ਗਿਆ ਸੀ ਉਸ ਸਮੇਂ ਇਕ ਨੌਜਵਾਨ ਜਿਸ ਦੀ ਗੱਡੀ ਪੁਲਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਦੇ ਵਲੋਂ ਪੁਲਸ ਦੇ ਉੱਪਰ ਗੋ ਲੀ ਆਂ ਚਲਾ ਦਿੱਤੀਆਂ ਗਈਆਂ ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਵਿਚ ਕਿਸੇ ਤਰ੍ਹਾਂ ਦੇ ਕਿਸੇ ਵਿਅਕਤੀ ਦੀ ਇਕ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ ਪਰ ਪੁਲਿਸ ਨੇ ਪੁਲੀਸ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾਰੀ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਵਿਅਕਤੀ ਕੌਣ ਸੀ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ

ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜੰਨਤ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਇੱਥੇ ਅੱਜਕੱਲ੍ਹ ਪੁਲੀਸ ਵੀ ਸੁਰੱਖਿਅਤ ਨਹੀਂ ਹੈ ਜਿਸ ਦੇ ਕਾਰਨ ਲੋਕਾਂ ਨੂੰ ਹਰ ਵਕਤ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਰਹਿਣਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *