ਅੰਮ੍ਰਿਤਧਾਰੀ ਨੌਜਵਾਨ ਨੂੰ ਆਪਣੀ ਜੁੱਤੀ ਵਿੱਚ ਪਾਣੀ ਪਿਲਾਉਣ ਵਾਲੀ ਔਰਤ ਆਈ ਕੈਮਰੇ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁਤਾਬਕ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਜੰਡਿਆਲਾ ਗੁਰੂ ਤੇ ਇਕ ਵੀਡੀਓ ਸੁਮਨ ਸਾਹਮਣੇ ਆ ਰਹੀ ਸੀ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਔਰਤ ਇਕ ਨੌਜਵਾਨ ਨੂੰ ਆਪਣੀ ਜੁੱਤੀ ਦੇ ਵਿੱਚ ਪਾਣੀ ਪਿਲਾਉਂਦੀ ਹੋਈ ਨਜ਼ਰ ਆ ਰਹੀ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ

ਦੋਨਾਂ ਧਿਰਾਂ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਇਸ ਨੌਜਵਾਨ ਦਾ ਕਹਿਣਾ ਹੈ ਕਿ ਇਸ ਨੇ ਇਸ ਪਰਿਵਾਰ ਦੇ ਕੋਲੋਂ ਦੋ ਲੱਖ ਰੁਪਏ ਲੈਣੇ ਸਨ ਜੋ ਕਿ ਇਸ ਨੇ ਇਸ ਪਰਿਵਾਰ ਨੂੰ ਉਧਾਰ ਦਿੱਤੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਪਰਿਵਾਰ ਨੇ ਇਸ ਨੂੰ ਫੋਨ ਕਰਕੇ ਆਪਣੇ ਘਰ ਬੁਲਾਇਆ ਅਤੇ ਜਦੋਂ ਇਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਇਸ ਦੀ ਬੁਰੀ ਤਰ੍ਹਾਂ ਕੁੱ ਟ ਮਾ ਰ ਕੀਤੀ ਗਈ ਅਤੇ ਇਸ ਨੂੰ ਇਸ ਤਰੀਕੇ ਦੇ ਨਾਲ ਆਪਣੀ ਜੁੱਤੀ ਦੇ ਵਿੱਚ ਪਾਣੀ ਪਿਲਾਇਆ ਗਿਆ ਇਸ ਦੇ ਨਾਲ ਹੀ ਇਸ ਔਰਤ ਦੇ ਨਾਲ ਜਦੋਂ ਗੱਲਬਾਤ ਕੀਤੀ ਕਿ ਜਿਸਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਉਸ ਦਾ ਕਹਿਣਾ ਹੈ ਕਿ ਇਹ ਹਰ ਰੋਜ਼ ਗੁਰੂ ਘਰ ਜਾਇਆ ਕਰਦੀ ਸੀ ਤਾਂ ਉੱਥੇ ਇਸ ਨੌਜਵਾਨ ਦੇ ਨਾਲ ਇਸ ਦੀ ਮੁਲਾਕਾਤ ਹੋਈ ਕਿਉਂਕਿ ਇਹ ਨੌਜਵਾਨ ਇਹ ਰਿਕਸ਼ਾ ਚਲਾ

ਉਂਦਾ ਸੀ ਜਿਸ ਵਿੱਚ ਬੈਠ ਕੇ ਇਹ ਘਰ ਤੋਂ ਗੁਰੂਘਰ ਤਕ ਆਜ਼ਾਦੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਨੇ ਇਸ ਨੌਜਵਾਨ ਨੂੰ ਇਕ ਦਿਨ ਫੋਨ ਕਰਕੇ ਰਿਕਸ਼ਾ ਲਿਆਉਣ ਲਈ ਕਿਹਾ ਤਾਂ ਇਸ ਦਾ ਨੰਬਰ ਇਸ ਨੌਜਵਾਨ ਕੋਲ ਚਲਾ ਗਿਆ ਇਸ ਤੋਂ ਬਾਅਦ ਇਸ ਨੌਜਵਾਨ ਨੇ ਹਰ ਰੋਜ਼ ਫੋਨ ਕਲਾਕ ਕਰ ਕਰ ਕੇ ਇਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਇਸ ਤੋਂ ਬਾਅਦ ਦੱਸਿਆ ਜਾਵੇਗਾ ਇਸ ਔਰਤ ਦਾ ਕਹਿਣਾ ਹੈ ਕਿ ਇਸ ਨੌਜਵਾਨ ਵੱਲੋਂ ਇਸ ਦੀ ਕੁੜੀ ਨੂੰ ਫੋਨ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਇਸ ਨੌਜਵਾਨ ਨੂੰ ਬੁਲਾਇਆ ਗਿਆ ਅਤੇ ਇਸ ਦੇ ਨੇੜੇ ਸਲੂਕ ਕੀਤਾ ਗਿਆ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦੇ ਵੱਲੋਂ ਦੋਵੇਂ ਪਾਸਿਆਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਇਸ ਮਾਮਲੇ ਨੂੰ ਸੁਲਝਾਇਆ ਜਾ ਰਿਹਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *