ਪੰਜਾਬ ਦੇ ਵਿੱਚ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਸ ਰਹੀ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੇ ਪਾਵਰ ਸਾਡੇ ਸਾਹਮਣੇ ਆਈ ਜਿਸ ਵਿਚ ਦੇਖਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆਜ ਸੀ ਕਿ ਸਾਰੇ ਹੀ ਲੋਕਾਂ ਨੂੰ ਤਿੰਨ ਸੌ ਜੂਨ ਮਹੀਨੇ ਦੇ ਵਿਚ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਹੁਣ ਲੋਕਾਂ ਦੇ

ਲਈ ਇਕ ਵੱਡਾ ਝਟਕਾ ਦੇ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਤੇ ਵੱਲੋਂ ਸਨ ਉਨੀ ਵੀਹ ਅਤੇ ਇੱਕੀ ਦੇ ਵਿਚ ਦਿਨਾਂ ਲੋਕਾਂ ਦੇ ਵੱਲੋਂ ਵੱਡੇ ਪੱਧਰ ਦੇ ਉੱਪਰ ਬਿਜਲੀ ਦੀ ਖਪਤ ਕੀਤੀ ਗਈ ਹੈ ਉਨ੍ਹਾਂ ਦੇ ਲਈ ਇਕ ਵੱਡਾ ਝਟਕਾ ਦਿੱਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਬਿਜਲੀ ਦੀ ਖਪਤ ਕੀਤੀ ਗਈ ਹੈ ਉਨ੍ਹਾਂ ਨੂੰ ਹੁਣ ਇਕ ਸਕਿਓਰਿਟੀ ਭਰਨੀ ਪਵੇਗੀ ਜਿਸ ਦੇ ਨਾਲ ਕਿ ਉਨ੍ਹਾਂ ਨੂੰ ਇੱਕ ਵੱਡਾ ਜੁਰਮਾਨਾ ਲੱਗ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ

ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਇਨ੍ਹਾਂ ਵੱਲੋਂ ਵੱਡੇ ਵੱਡੇ ਵਾਅਦੇ ਤਾਂ ਕੀਤੇ ਗਏ ਸਨ ਪਰ ਇਨ੍ਹਾਂ ਦੇ ਵਲੋਂ ਇਨ੍ਹਾਂ ਵਾਅਦਿਆਂ ਤੇ ਪੂਰਾ ਨਹੀਂ ਉਤਰਿਆ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *