ਜੇਕਰ ਤੁਹਾਡੇ ਬੱਚੇ ਵੀ ਨਹਿਰਾਂ ਜਾਂ ਖੇਤਾਂ ਵਿੱਚ ਨਹਾਉਣ ਜਾਂਦੇ ਹਨ ਤਾਂ ਜ਼ਰੂਰ ਵੇਖੋ ਵੀਡੀਓ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰਦੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਕਈ ਵਾਰ ਅਜਿਹੀਆਂ ਖ਼ਬਰਾਂ ਦੇ ਭਾਰਤ ਚ ਕਈ ਅਜਿਹੀਆਂ ਖਬਰਾਂ ਦੇਖਣ ਨੂੰ ਮਿਲੀਆਂ ਜਿਥੇ ਕੁਝ ਬੱਚਿਆਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਗਈ ਕੁਝ ਬੱਚੇ ਬੋਰਵੈੱਲ ਵਿੱਚ ਡਿੱਗ ਕੇ ਆਪਣੀ ਜਾਨ ਗਵਾ ਬੈਠੇ ਤੇ ਕਈ ਵਾਰ ਕੁਝ ਬੱਚੇ ਨਹਿਰਾਂ ਦੇ ਵਿੱਚ ਨਹਾਉਣ ਦੇ ਲਈ ਜਾਂਦੇ ਹਨ ਅਤੇ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਇੱਕ ਬੱਚਾ ਮੋਟਰ ਤੇ ਨਹਾਉਣ ਗਿਆ ਸੀ ਤਾਂ ਇਸ ਦੌਰਾਨ ਹੀ ਉਹ ਇੱਕ ਛੋਟੇ ਜਿਹੇ ਟੋਭੇ ਦੇ ਵਿਚ ਨਹਾ

ਰਿਹਾ ਸੀ ਤਾਂ ਉਹ ਪਾਣੀ ਦੇ ਤੇਜ਼ ਵਹਾਅ ਵਿਚ ਵਹਿ ਜਾਂਦਾ ਹੈ ਅਤੇ ਅੱਗੇ ਬਣੇ ਹੋਏ ਇੱਕ ਪਾਈਪ ਦੇ ਵਿਚ ਜਾ ਕੇ ਫਸ ਜਾਂਦਾ ਹੈ ਜਿਸ ਤੋਂ ਬਾਅਦ ਆਸਪਾਸ ਦੇ ਲੋਕਾਂ ਨੂੰ ਪਤਾ ਚੱਲਦਾ ਹੈ ਤਾਂ ਤੁਰੰਤ ਮੋਟਰ ਬੰਦ ਕਰ ਦਿੱਤੀ ਜਾਂਦੀ ਹੈ ਤੇ ਬੱਚੇ ਨੂੰ ਬਾਹਰ ਕੱਢਿਆ ਜਾਂਦਾ ਹੈ ਭਾਵੇਂ ਕਿ ਇੱਥੇ ਬੱਚਾ ਸੁਰੱਖਿਅਤ ਬਾਹਰ ਕੱਢ ਲਿਆ ਜਾਂਦਾ ਹੈ ਪਰ ਇਸ ਤਰ੍ਹਾਂ ਦੀਆਂ ਖ਼ਬਰਾਂ ਦੇਖਣ ਤੋਂ ਬਾਅਦ ਲੋਕਾਂ ਨੂੰ ਵੀ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਏਕਤਾ ਕਰਨ ਤੋਂ ਰੋਕਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਬੱਚੇ ਦੀ ਜਾਨ ਨਾ ਜਾਵੇ ਕਿਉਂਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਬੱਚੇ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਦੇ ਮਾਂ ਬਾਪ ਨੂੰ ਵੀ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *