ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਆਇਆ ਬਿਆਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤੇਈ ਜੂਨ ਨੂੰ ਪੰਜਾਬ ਦੇ ਵਿੱਚ ਸੰਗਰੂਰ ਦੇ ਵਿੱਚ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਹੋਈਆਂ ਸਨ ਜਿਨ੍ਹਾਂ ਦੇ ਵਿੱਚ ਬਹੁਤ ਜ਼ਿਆਦਾ ਸਿਆਸੀ ਮਾਹੌਲ ਦੇਖਣ ਨੂੰ ਮਿਲਿਆ ਇਕ ਪਾਸੇ ਗੁਰਮੇਲ ਸਿੰਘ ਘਰਾਚੋਂ ਜਦੋਂ ਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਸੀ ਤੇ ਦੂਸਰੇ ਪਾਸੇ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਵਿਚਕਾਰ ਕਾਫੀ ਜ਼ਿਆਦਾ ਟੱਕਰ ਵੇਖਣ ਨੂੰ ਮਿਲੀ ਹੈ ਛੱਬੀ ਜੂਨ ਨੂੰ ਇਨ੍ਹਾਂ ਦਾ ਨਤੀਜਾ ਆਇਆ ਅਤੇ ਇਸ ਦੌਰਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਇੱਕ ਵੱਡੀ ਜਿੱਤ ਪ੍ਰਾਪਤ ਹੋਈ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਖੁਸ਼ੀ ਵੀ ਮਨਾਈ ਜਾ ਰਹੀ ਹੈ ਤੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਵੀ ਦੱਸੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਕੀ ਗਲਤੀ ਕੀਤੀ ਗਈ ਕਿ ਤਿੰਨ ਮਹੀਨਿਆਂ ਦੇ ਵਿੱਚ ਹੀ

ਲੋਕ ਉਨ੍ਹਾਂ ਦੇ ਖਿਲਾਫ ਹੋ ਗਏ ਹਨ ਸੋ ਵੇਖਿਆ ਜਾਵੇ ਕਿ ਜਿਸ ਤਰੀਕੇ ਦੇ ਨਾਲ ਲੋਕਾਂ ਦਾ ਮੰਨਣਾ ਹੈ ਕਿ ਸਭ ਕੁਝ ਦਿੱਲੀ ਤੋਂ ਚੱਲ ਰਿਹਾ ਹੈ ਜਿਸ ਨੂੰ ਲੋਕ ਸਵੀਕਾਰ ਨਹੀਂ ਕਰ ਪਾ ਰਹੇ ਉਹੀ ਗੱਲ ਲੋਕਾਂ ਦੇ ਵੱਲੋਂ ਇਹ ਮੰਨੀ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਹਾਰ ਦਾ ਕਾਰਨ ਬਣੀ ਹੈ ਤੇ ਦੂਸਰੇ ਪਾਸੇ ਹੋਣਾ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਬਿਆਨ ਜਾਰੀ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਈਮਾਨਦਾਰੀ ਦੇ ਨਾਲ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਉਹ ਇਸੇ ਪ੍ਰਕਾਰ ਨਾਲ ਕੰਮ ਕਰਦੇ ਰਹਿਣਗੇ ਇਸ ਦੇ ਨਾਲ ਹੀ

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜਨਤਾ ਦੇ ਫ਼ੈਸਲੇ ਨੂੰ ਸਿਰ ਮੱਥੇ ਰੱਖਿਆ ਗਿਆ ਹੈ ਜੋ ਹਾਰ ਹੋਈ ਹੈ ਉਸ ਨੂੰ ਉਹਨਾਂ ਨੇ ਕਬੂਲਿਆ ਹੈ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਹੋਰ ਵੀ ਜ਼ਿਆਦਾ ਵਧ ਚਡ਼੍ਹ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਸੰਤੁਸ਼ਟ ਕਰ ਸਕਣ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *