ਦੇਖੋ ਕਿਵੇਂ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਨੂੰ ਹੋ ਰਹੀ ਪ੍ਰੇਸ਼ਾਨੀ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਅੱਜ ਦੇ ਸਮੇਂ ਵਿੱਚ ਕਈ ਵਾਰ ਕੁਝ ਬਿਮਾਰ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਫਿਰ ਕਈ ਵਾਰ ਗਰਭਵਤੀ ਔਰਤਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਹਸਪਤਾਲ ਦੇ ਵਿੱਚ ਇੱਕ ਮਹਿਲਾ ਡਾਕਟਰ ਆਪਣੀ ਕੁਰਸੀ ਦੇ ਉੱਤੇ ਸੁੱਤੀ ਪਈ ਹੈ ਅਤੇ ਦੂਸਰੇ ਪਾਸੇ ਕੁਝ ਗਰਭਵਤੀ ਔਰਤਾਂ

ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੀਆਂ ਹਨ ਕਿ ਉਨ੍ਹਾਂ ਦਾ ਚੈੱਕਅੱਪ ਕੀਤਾ ਜਾਵੇ ਅਤੇ ਉਨ੍ਹਾਂ ਦੀ ਜੋ ਸਮੱਸਿਆ ਹੈ ਉਸ ਨੂੰ ਹੱਲ ਕੀਤਾ ਜਾਵੇ ਜਿਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਅੱਜ ਦੇ ਸਮੇਂ ਵਿੱਚ ਕਿਸੇ ਪ੍ਰਕਾਰ ਦੇ ਹਾਲਾਤ ਹੋ ਚੁੱਕੇ ਹਨ ਕਿ ਗਰਭਵਤੀ ਔਰਤਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਦੇ ਲਈ ਵੀ ਪਵਿੱਤਰ ਪੂਰੇ ਨਹੀਂ ਹਨ ਜੋ ਡਾ ਹਸਪਤਾਲਾਂ ਦੇ ਵਿਚ ਕੰਮ ਕਰਦੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਕੰਮ ਦਿੱਤਾ ਜਾਂਦਾ ਹੈ ਜਾਂ ਫਿਰ ਕਈ ਵਾਰ ਉਨ੍ਹਾਂ ਦੇ ਵੱਲੋਂ ਆਪਣੀ ਡਿਊਟੀ ਸਹੀ ਤਰੀਕੇ ਨਾਲ ਕੀਤੀ ਜਾਂਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਕਈ ਵਾਰ ਹਸਪਤਾਲਾਂ ਦੇ ਵਿੱਚ ਸਟਾਫ ਘੱਟ ਹੋਣ ਦੀ ਵਜ੍ਹਾ ਕਾਰਨ ਕੰਮ ਦਾ ਬੋਝ ਵਧ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *