ਸੰਗਰੂਰ ਜ਼ਿਮਨੀ ਚੋਣਾਂ ਦੀ ਹਾਰ ਤੋਂ ਮਗਰੋਂ ਭਗਵੰਤ ਮਾਨ ਦਾ ਆਇਆ ਇਹ ਵੱਡਾ ਬਿਆਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਦੋਸਤੋ 23 ਜੂਨ 2022ਨੂੰ ਹੋਈਆਂ ਸੰਗਰੂਰ ਇਲਾਕੇ ਦੀਆਂ ਜ਼ਿਮਨੀ ਚੋਣਾਂ ਦੇ ਵਿੱਚ ਸਿਮਰਨਜੀਤ ਮਾਨ ਦੀ ਵੱਡੀ ਜਿੱਤ ਹੋਈ ਹੈ ਉਨ੍ਹਾਂ ਦਾ ਇਸ ਮੁਕਾਬਲੇ ਦੇ ਵਿਚ ਅਹਿਮ ਵਿਰੋਧੀ ਆਪ ਆਦਮੀ ਪਾਰਟੀ ਦਾ ਗੁਰਮੇਲ ਸਿੰਘ ਸੀ ਜਿਨ੍ਹਾਂ ਨੂੰ ਉਨ੍ਹਾਂ ਨੇ ਭਾਰੀ ਵੋਟਾਂ ਦੇ ਨਾਲ ਹਰਾ ਕੇ ਆਪਣੀ ਜਿੱਤ ਹਾਸਲ ਕੀਤੀ ਹੈ ਅਤੇ ਆਪ ਆਦਮੀ ਪਾਰਟੀ ਦੇ ਮੂੰਹ ਤੇ ਕਰਾਰਾ ਥੱਪੜ ਹੈ ਸਿਮਰਨਜੀਤ ਮਾਨ ਦੀ ਇਸ ਜਿੱਤ ਦਾ ਪੂਰਾ ਸ਼੍ਰੇਅ ਸੰਗਰੂਰ ਇਲਾਕੇ ਦੇ ਅਣਖੀ ਲੋਕਾਂ ਨੂੰ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਲੋਕਾਂ ਨੇ ਆਪਣੀਆਂ ਕੀਮਤੀ ਵੋਟਾਂ ਪਾ ਕੇ ਸਿਮਰਜੀਤ ਮਾਣ ਨੂੰ ਜਿਤਾਇਆ ਹੈ ਸਿਮਰਨਜੀਤ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੰਗਰੂਰ ਇਲਾਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਸਹੀ ਨੁਮਾਇੰਦੇ ਨੂੰ ਚੁਣ ਕੇ ਵੋਟਾਂ ਪਾਈਆਂ ਹਨ

ਕਿਉਂਕਿ ਸ਼ਾਇਦ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਸਾਡੇ ਪੰਜਾਬ ਦਾ ਅਸਲੀ ਕਰਤਾ ਧਰਤਾ ਕੌਣ ਹੈ ਤੁਹਾਨੂੰ ਦੱਸ ਦੇਈਏ ਦੋਸਤੋ ਸਿਮਰਨਜੀਤ ਮਾਨ ਪਿਛਲੇ ਚਾਲੀ ਸਾਲਾਂ ਤੋਂ ਇਨ੍ਹਾਂ ਜ਼ਾਲਿਮ ਸਰਕਾਰਾਂ ਨਾਲ ਆਪਣੇ ਪੰਜਾਬ ਦੇ ਹੱਕਾਂ ਦੇ ਲਈ ਲੜਦੇ ਆ ਰਹੇ ਹਨ ਪਰ ਆਖਿਰਕਾਰ ਉਨ੍ਹਾਂ ਨੇ 40 ਸਾਲ ਬਾਅਦ ਇੰਨਾ ਜਾਲਿਮ ਸਰਕਾਰਾਂ ਤੋਂ ਆਪਣੀ ਜਿੱਤ ਹਾਸਲ ਕਰ ਹੀ ਲਈ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਉਨ੍ਹਾਂ ਦੀ ਜਿੱਤ ਪੱਕੀ ਹੈ ਕਿਉਂਕਿ ਹੁਣ ਲੋਕਾਂ ਨੂੰ ਸਮਝ ਆ ਗਿਆ ਹੈ ਕਿ ਸਾਡੇ ਨਾਲ ਤੇ ਸਾਡੀ ਸਿੱਖ ਕੌਮ ਦੇ ਨਾਲ ਕੌਣ ਖੜ੍ਹਾ ਹੈ ਲੋਕਾਂ ਨੇ ਤਿੰਨ ਮਹੀਨਿਆਂ ਦੇ ਵਿੱਚ ਹੀ ਆਮ ਆਦਮੀ ਪਾਰਟੀ ਦੇ ਸਹੀ ਚਿਹਰੇ ਦੇਖ ਲਏ ਹਨ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਸਿਰਫ਼ ਗੱਲਾਂ ਕਰਨ ਵਾਲੇ ਹੀ ਹਨ ਇਨ੍ਹਾਂ ਨੇ ਕੁਝ ਵੀ ਨਹੀਂ ਕਰਨਾ ਹੈ ਅਤੇ ਜਿਸ ਭਗਵੰਤ ਮਾਨ ਨੂੰ ਸੰਗਰੂਰ ਤੇ ਪੂਰਾ ਵਿਸ਼ਵਾਸ ਸੀ ਕਿ ਸੰਗਰੂਰ ਤੋਂ ਉਹ ਨਹੀਂ ਹਾਰੇਗਾ ਸੰਗਰੂਰ

ਵਾਸੀਆਂ ਨੇ ਉਸ ਦੇ ਮੂੰਹ ਤੇ ਕਰਾਰਾ ਥੱਪੜ ਮਾਰਿਆ ਹੈ ਅਤੇ ਹੁਣ ਤਹਾਨੂੰ ਇਸਦੇ ਸਬੰਧੀ ਹੀ ਇੱਕ ਵੱਡੀ ਤਾਜ਼ਾ ਖ਼ਬਰ ਦੱਸਣ ਜਾ ਰਹੇ ਹਾਂ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਜਿੱਥੇ ਆਪ ਆਦਮੀ ਪਾਰਟੀ ਨੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਲਈ ਆਪਣੇ ਸਾਰੇ ਵਿਧਾਇਕਾਂ ਨੂੰ ਰੋਡ ਸ਼ੋਅ ਕਰਨ ਦੇ ਲਈ ਕਿਹਾ ਸੀ ਅਤੇ ਇਸ ਵਿੱਚ ਕੇਜਰੀਵਾਲ ਵੀ ਆਏ ਸਨ ਅਤੇ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਸਿਮਰਨਜੀਤ ਮਾਨ ਨੇ ਕਰਾਰਾ ਜਵਾਬ ਦੇ ਦਿੱਤਾ ਹੁਣ ਤੁਹਾਨੂੰ ਦੱਸ ਦਈਏ ਕਿ ਆਪ ਦੀ ਹੋਈ ਹਾਰ ਦੇ ਮਗਰੋਂ ਭਗਵੰਤ ਮਾਨ ਨੇ

ਇਕ ਵੱਡਾ ਬਿਆਨ ਦਿੱਤਾ ਹੈ ਜਿਸ ਦੇ ਵਿੱਚ ਉਸ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਵੱਲੋਂ ਦਿੱਤੀ ਗਈ ਹਾਰ ਨੂੰ ਮੈਂ ਸਿਰ ਮੱਥੇ ਲੈਂਦਾ ਹਾਂ ਮੈਨੂੰ ਇਸ ਦਾ ਕੋਈ ਅਫ਼ਸੋਸ ਨਹੀਂ ਹੈ ਮੈਂ ਉਨ੍ਹਾਂ ਦਾ ਪੁੱਤ ਹਾਂ ਅਤੇ ਕਿਹਾ ਕਿ ਉਨ੍ਹਾਂ ਸਭ ਦੇ ਭਵਿੱਖ ਨੂੰ ਮੈਂ ਰੌਸ਼ਨ ਕਰਨ ਦੇ ਵਿੱਚ ਕੋਸ਼ਿਸ਼ ਕਰਦੇ ਰਹਿਣਗਾ ਤੇ ਕੋਈ ਵੀ ਕਸਰ ਨਹੀਂ ਛੱਡਣਗਾ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਈਮਾਨਦਾਰੀ ਦੇ ਨਾਲ ਪੰਜਾਬ ਦੇ ਵਿਕਾਸ ਤੇ ਤਰੱਕੀ ਦੇ ਲਈ ਮਿਹਨਤ ਕਰਦਾ ਰਹਾਂਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *