ਅੱਜ ਦੇ ਦਿਨ ਦੀਆਂ ਮੁੱਖ ਖ਼ਬਰਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਭਾਵ ਸਤਾਈ ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਹੈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਇਹ ਪੇਪਰਲੈੱਸ ਬਜਟ ਪੇਸ਼ ਕੀਤਾ ਇਸ ਦੇ ਵਿੱਚ ਸਿੱਖਿਆ ਅਤੇ ਸਿਹਤ ਨੂੰ ਜ਼ਿਆਦਾ ਤਰਜੀਹ ਦਿੱਤੀ ਗਈ ਹੈ ਤੇ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਦੋ ਹਜ਼ਾਰ ਰੁਪਏ ਦਿੱਤੇ ਜਾਣਗੇ ਸਟਾਰਟਸਅੱਪ ਸਕੀਮ ਦੇ ਤਹਿਤ ਇਹ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣਗੇ ਦੱਸਣ ਨੂੰ ਸੁਣ ਕੇ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਇਸ ਤੋਂ ਇਲਾਵਾ ਦੱਸਿਆ ਗਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮਿਲਦੀਆਂ ਰਹਿਣਗੀਆਂ ਇਸ ਤੋਂ ਇਲਾਵਾ ਅਧਿਆਪਕਾਂ ਦੇ ਲਈ ਵੀ ਕੁਝ ਐਲਾਨ ਕੀਤੇ

ਗਏ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਦੇ ਵਿਚੋਂ ਸਿਖਲਾਈ ਦਿਵਾਈ ਜਾਵੇਗੀ ਇਸ ਦੇ ਲਈ ਵੀ ਬਜਟ ਰੱਖਿਆ ਗਿਆ ਹੈ ਸੋ ਇਸ ਦੇ ਨਾਲ ਦੇਖਿਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਸਰਕਾਰੀ ਸਕੂਲਾਂ ਦੇ ਵਿਚ ਕਾਫੀ ਜ਼ਿਆਦਾ ਵਿਕਾਸ ਕਰਨ ਦੀ ਉਨ੍ਹਾਂ ਬਣਾਈ ਗਈ ਹੈ ਜਿਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਸਿੱਖਿਆ ਦਾ ਪੱਧਰ ਉੱਚਾ ਹੋ ਸਕਦਾ ਹੈ ਕਿਉਂਕਿ ਚੋਣ ਪ੍ਰਚਾਰ ਸਮੇਂ ਵੀ ਆਮ ਆਦਮੀ ਪਾਰਟੀ ਦੇ ਵੱਲੋਂ ਇਹੀ ਪ੍ਰਚਾਰ ਕੀਤਾ ਗਿਆ ਸੀ ਕਿ ਉਹ ਪੰਜਾਬ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਚੰਗਾ ਕਰ ਦੇਣਗੇ ਜਿਸ ਦੇ ਨਾਲ ਉਨ੍ਹਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸਕੂਲਾਂ ਦੇ ਵਿੱਚ ਸਿਲੇਬਸ ਨੂੰ ਲੈ ਕੇ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਸੋ ਜੇਕਰ ਆਮ ਆਦਮੀ ਪਾਰਟੀ ਦੇ ਵਲੋਂ ਸਿਲੇਬਸ ਦੇ ਉੱਤੇ ਧਿਆਨ ਦਿੱਤਾ ਜਾਵੇ ਇਸ ਦੇ

ਨਾਲ ਬਹੁਤ ਸਾਰੀਆਂ ਸਮੱਸਿਆਵਾਂ ਸੁਲਝਾਈਆਂ ਜਾ ਸਕਦੀਆਂ ਹਨ ਜਿੱਥੇ ਵੀ ਕੁਝ ਗ਼ਲਤ ਪੜ੍ਹਾਇਆ ਜਾ ਰਿਹਾ ਹੈ ਉਸ ਨੂੰ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਤਾਂ ਹੀ ਬੱਚਿਆਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕਦਾ ਹੈ ਸੋ ਵੇਖਿਆ ਜਾਵੇ ਤਾਂ ਪਿਛਲੀਆਂ ਸਰਕਾਰਾਂ ਦੇ ਵੱਲੋਂ ਸਿਲੇਬਸ ਦੇ ਉੱਤੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਭਾਵੇਂ ਕਿ ਉਨ੍ਹਾਂ ਦੇ ਵੱਲੋਂ ਬਿਲਡਿੰਗਾਂ ਨੂੰ ਸਜਾਉਣ ਦੇ ਵਿੱਚ ਬਹੁਤ ਜ਼ਿਆਦਾ ਯੋਗਦਾਨ ਪਾਇਆ ਗਿਆ ਸੀ ਪਰ ਜਦੋਂ ਤਕ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਨਹੀਂ ਦਿੱਤਾ ਜਾਵੇਗਾ ਉਸ ਸਮੇਂ ਤੱਕ ਉਨ੍ਹਾਂ ਦੇ ਪੱਧਰ ਨੂੰ ਉੱਚਾ ਨਹੀਂ ਚੁੱਕਿਆ ਜਾ ਸਕਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *