ਪੰਜਾਬ ਬਜਟ ਵਿੱਚ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪੰਜਾਬ ਦੇ ਵਿੱਚ ਹੈ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਹੈ ਤੇ ਇਸ ਬਜਟ ਦੇ ਵਿਚ ਖੇਤੀਬਾੜੀ ਦੇ ਲਈ ਵੀ ਕਾਫੀ ਜ਼ਿਆਦਾ ਬਜਟ ਰੱਖਿਆ ਗਿਆ ਹੈ ਤੇ ਪਰਾਲੀ ਨੂੰ ਨਾ ਸਾੜਣ ਨਾ ਪਵੇ ਇਸ ਦੇ ਲਈ ਵੀ ਬਜਟ ਦੇ ਵਿਚ ਸਿਰਸਾ ਰੱਖਿਆ ਗਿਆ ਹੈ ਇਸਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਲਈ ਵੀ ਬਜਟ ਰੱਖਿਆ ਗਿਆ ਹੈ ਜਿਸ ਨੂੰ ਸੁਣ ਕੇ ਕਿਸਾਨਾਂ ਦੇ ਵਿੱਚ ਥੋੜ੍ਹੀ ਬਹੁਤੀ ਰਾਹਤ ਤਾਂ ਜ਼ਰੂਰ ਵੇਖੀ ਜਾ ਰਹੀ ਹੈ ਪਰ ਵੇਖਿਆ ਜਾਵੇ ਤਾਂ ਜਦੋਂ ਤੱਕ ਇਹ ਪੈਸਾ ਸਮੇਂ ਸਿਰ ਅਤੇ ਸਹੀ ਥਾਂ ਤੇ ਨਹੀਂ ਲੱਗਦਾ ਇਸ ਸਮੇਂ ਤਕ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਲਝਾਇਆ ਨਹੀਂ ਜਾ ਸਕਦਾ ਦੇਖਿਆ ਜਾਵੇ ਤਾਂ ਪਰਾਲੀ ਨੂੰ ਸਾੜਨ ਨੂੰ ਲੈ ਕੇ ਅਕਸਰ ਹੀ ਬਹੁਤ ਜ਼ਿਆਦਾ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਵਾਰ ਪਰਾਲੀ ਨੂੰ ਸਾੜਨ ਇਸ ਸਮੇਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਕੁਝ ਬੇਕਸੂਰ ਲੋਕਾਂ ਦੀ ਜਾਨ ਵੀ ਚਲੀ ਗਈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਭਾਰਤ ਦਾ ਵਿਰੋਧ ਵੀ ਹੋ ਰਿਹਾ ਸੀ ਪਰ ਕਿਸਾਨਾਂ ਦੇ ਵੱਲੋਂ ਫਿਰ ਵੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ ਜਿਸਦੇ ਨਾਲ ਪ੍ਰਦੂਸ਼ਣ ਵੀ ਵਧਦਾ ਹੈ ਅਤੇ ਬਹੁਤ ਸਾਰੇ ਬੇਕਸੂਰ ਲੋਕ ਵੀ ਮਾਰੇ ਜਾਂਦੇ ਹਨ ਸੋ ਇਸੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਆਪਣੇ ਬਜਟ ਦੇ ਵਿਚ ਤਬਦੀਲੀ ਕੀਤੀ ਗਈ ਹੈ ਕਿ ਪਰਾਲੀ ਨੂੰ ਨਾ ਸੜ ਨਾ ਪਵੇ ਇਸ ਦੇ ਲਈ ਵੀ ਉਹ ਪੈਸਾ ਖਰਚਣ ਲਈ ਤਿਆਰ ਹਨ ਅਤੇ ਦੂਸਰੇ ਪਾਸੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ

ਦੇ ਲਈ ਵੀ ਉਨ੍ਹਾਂ ਦੇ ਵੱਲੋਂ ਕਦਮ ਚੁੱਕੇ ਜਾ ਰਹੇ ਹਨ ਜਿਸ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕੀ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਖੇਤੀਬਾਡ਼ੀ ਦੇ ਵਿੱਚ ਸੁਧਾਰ ਆਵੇਗਾ ਤਾਂ ਇਸ ਦੇ ਨਾਲ ਪੰਜਾਬ ਦੀ ਆਰਥਿਕ ਹਾਲਤ ਨੂੰ ਸੁਧਾਰਿਆ ਜਾ ਸਕਦਾ ਹੈ ਕਿਉਂਕਿ ਪੰਜਾਬ ਦੇ ਜ਼ਿਆਦਾਤਰ ਲੋਕ ਖੇਤੀਬਾੜੀ ਦੇ ਨਾਲ ਹੀ ਸਬੰਧਤ ਹਨ ਹੁਣ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਸਰਕਾਰ ਦੇ ਵੱਲੋਂ ਕੀ ਕਦਮ ਚੁੱਕੇ ਜਾਣਗੇ ਜਿਸਦੇ ਨਾਲ ਖੇਤੀਬਾੜੀ ਦੇ ਵਿਚ ਸੁਧਾਰ ਕੀਤੇ ਜਾ ਸਕਣ ਇਸ ਦੇ ਨਾਲ ਹੀ ਬੀਜਾਂ ਨੂੰ ਲੈ ਕੇ ਜਾਂ ਫਿਰ ਰੇਹਾਂ ਸਪਰੇਹਾਂ ਨੂੰ ਲੈ ਕੇ ਵੀ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਸਵਾਲ ਬਣੇ ਹੋਏ ਹਨ ਪੈਦਾ ਜਾਣਕਾਰੀ ਤੁਸੀਂ ਉਪਰੋਕਤ ਵੀਡੀਓ ਦੇ ਵਿੱਚ ਲੈ ਸਕਦੇ ਹੋ ਕਿ ਕਿਹੜੇ ਮਾਮਲੇ ਸਬੰਧੀ ਕਿੰਨਾ ਬਜਟ ਪੇਸ਼ ਕੀਤਾ ਗਿਆ ਹੈ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *