ਪੰਜਾਬ ਦੇ ਲੋਕਾਂ ਵੱਲੋਂ ਇਨ੍ਹਾਂ ਵੱਡੇ ਲੀਡਰਾਂ ਨੂੰ ਪਾਈਆਂ ਜਾ ਰਹੀਆਂ ਹਨ ਲਾਹਨਤਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਅੱਜ ਦੇ ਸਮੇਂ ਵਿੱਚ ਸਿਹਤ ਅਤੇ ਸਿੱਖਿਆ ਨਾਲ ਸਬੰਧਤ ਬਹੁਤ ਜ਼ਿਆਦਾ ਮਾੜਾ ਹਾਲ ਹੋ ਚੁੱਕਿਆ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੇ ਨਾਲ ਪੰਜਾਬ ਦੇ ਪੈਸੇ ਦਾ ਸਹੀ ਇਸਤੇਮਾਲ ਨਹੀਂ ਕੀਤਾ ਗਿਆ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸਦੇ ਚੱਲਦੇ ਅੱਜ ਦੇ ਸਮੇਂ ਵਿੱਚ ਲੋਕਾਂ ਦੀ ਜ਼ਿੰਦਗੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਹੈ ਅੱਜ ਦੇ ਸਮੇਂ ਵਿੱਚ ਜੇਕਰ ਕੋਈ ਵਿਅਕਤੀ ਕਿਸੇ ਬਿਮਾਰੀ ਦੇ ਨਾਲ ਪੀਡ਼ਤ ਹੈ ਤਾਂ ਇਲਾਜ ਕਰਵਾਉਣ ਦੇ ਲਈ ਉਸ ਨੂੰ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਹਨ ਇਕ ਪਾਸੇ ਇਲਾਜ ਮਹਿੰਗੇ ਹੁੰਦੇ ਹਨ ਤੇ ਦੂਸਰੇ ਪਾਸੇ

ਹਸਪਤਾਲਾਂ ਦੇ ਵਿਚ ਚੰਗਾ ਇਲਾਜ ਨਾ ਮਿਲਣ ਕਰਕੇ ਬਹੁਤ ਸਾਰੇ ਲੋਕ ਤੜਪਦੇ ਰਹਿੰਦੇ ਹਨ ਪਰ ਜਦੋਂ ਕਿਸੇ ਵੱਡੇ ਲੀਡਰ ਨੂੰ ਕੋਈ ਬਿਮਾਰੀ ਹੁੰਦੀ ਹੈ ਤਾਂ ਉਹ ਇਲਾਜ ਕਰਵਾਉਣ ਦੇ ਲਈ ਬਾਹਰਲੇ ਮੁਲਕਾਂ ਦੇ ਵੱਲ ਭੱਜਦੇ ਹਨ ਉਨ੍ਹਾਂ ਦੇ ਕੋਲ ਪੈਸਾ ਹੈ ਇਸ ਲਈ ਉਹ ਵਿਦੇਸ਼ਾਂ ਦੇ ਵਿਚ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹਨ ਪਰ ਗ਼ਰੀਬ ਲੋਕਾਂ ਦੇ ਕੋਲ ਪੈਸਾ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਉਹ ਇਲਾਜ ਤੋਂ ਵਾਂਝੇ ਰਹਿ ਜਾਂਦੇ ਹਨ ਅਤੇ ਤੜਪ ਤੜਪ ਕੇ ਜਾਨ ਦੇ ਦਿੰਦੇ ਹਨ ਤਾਂ ਇਥੇ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਜਦੋਂ ਇਨ੍ਹਾਂ ਲੀਡਰਾਂ ਨੂੰ ਆਪਣੇ ਇਲਾਕੇ ਦੇ ਹਰਿਆਣੇ ਸੂਬੇ ਦੇ ਅਤੇ ਆਪਣੇ ਦੇਸ਼ ਦੇ ਹਸਪਤਾਲਾਂ ਦੇ ਉੱਤੇ ਯਕੀਨ ਨਹੀਂ ਹੈ ਤਾਂ ਫਿਰ ਉਹ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਦੇ ਵਿਚ ਮਰਨ ਦੇ ਲਈ ਕਿਉਂ ਛੱਡ ਦਿੰਦੇ ਹਨ ਕਿਉਂਕਿ ਪਿਛਲੇ ਦਿਨਾਂ ਦੇ ਵਿਚ ਕੈਪਟਨ ਅਮਰਿੰਦਰ ਸਿੰਘ

ਦੀ ਰੀੜ੍ਹ ਦੀ ਹੱਡੀ ਦਾ ਇਲਾਜ ਵਿਦੇਸ਼ ਦੇ ਵਿੱਚ ਹੋਇਆ ਹੈ ਤੇ ਦੂਸਰੇ ਪਾਸੇ ਹੁਣ ਜਦੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕੋਈ ਬਿਮਾਰੀ ਹੁੰਦੀ ਹੈ ਤਾਂ ਕਈ ਵਾਰ ਉਨ੍ਹਾਂ ਦਾ ਇਲਾਜ ਵਿਦੇਸ਼ਾਂ ਵਿਚ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਅਾ ੳੁਤੇ ਸਵਾਲ ਖਡ਼੍ਹਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਤੱਕ ਪੰਜਾਬ ਨੂੰ ਕੋਈ ਚੰਗਾ ਹਸਪਤਾਲ ਕਿਉਂ ਨਹੀਂ ਦਿੱਤਾ ਗਿਆ ਜਿਸ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਬਚਾਈ ਜਾ ਸਕੇ ਭਾਰਤ ਨੇ ਹੁਣ ਤਕ ਇਨ੍ਹਾਂ ਦੇ ਵੱਲੋਂ ਬਹੁਤ ਵੱਡੀਆਂ ਵੱਡੀਆਂ ਗੱਲਾਂ ਤਾਂ ਕੀਤੀਆਂ ਗਈਆਂ ਹਨ ਲੰਬਾ ਸਮਾਂ ਪੰਜਾਬ ਦੇ ਉੱਤੇ ਰਾਜ ਵੀ ਕੀਤਾ ਗਿਆ ਹੈ ਪਰ ਕਿਸੇ ਵੀ ਪ੍ਰਕਾਰ ਦੀ ਕੋਈ ਚੱਜ ਦੀ ਸਹੂਲਤ ਪੰਜਾਬ ਦੇ ਲੋਕਾਂ ਨੂੰ ਨਹੀਂ ਦਿੱਤੀ ਗਈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਇਨ੍ਹਾਂ ਨੂੰ ਲਾਹਨਤਾਂ ਪਾ ਰਹੀਆਂ ਹਨ ਬਹੁਤ ਸਾਰੇ ਲੋਕ ਇਨ੍ਹਾਂ ਤੋਂ ਨਾਰਾਜ਼ ਹਨ ਅਤੇ ਸਵਾਲ ਕਰ ਰਹੇ ਹਨ ਕਿ ਇਨ੍ਹਾਂ ਦੇ ਵੱਲੋਂ ਸਿਰਫ਼ ਆਪਣਾ ਹੀ ਫ਼ਾਇਦਾ ਦੇਖਿਆ ਗਿਆ ਅਤੇ ਲੋਕਾਂ ਬਾਰੇ ਕੁਝ ਨਹੀਂ ਸੋਚਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *