ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਹੋਏ ਰਹਿੰਦੇ ਹਨ ਜਿਨ੍ਹਾਂ ਦੇ ਵਿਚ ਮਹਿੰਗਾਈ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਵਿੱਚ ਦੇਖਿਆ ਜਾਂਦਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਲੋਕਾਂ ਵੱਲੋਂ ਇਸ ਨੂੰ ਘੱਟ ਕਰਨ ਦੇ ਲਈ ਸਰਕਾਰ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਪਰ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜੇਕਰ ਹੁਣ ਤੁਸੀਂ ਗੈਸ ਸਿਲੰਡਰ ਦਾ ਨਵਾਂ ਕੁਨੈਕਸ਼ਨ ਲਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਦੇ ਨਾਲੋਂ ਜਾਂਦੇ ਪੈਸੇ ਖਰਚਣੇ ਪੈਣਗੇ ਜਿਸ ਦੇ ਨਾਲ

ਤੁਹਾਡੀ ਜੇਬ ਤੇ ਉੱਪਰ ਹੋਰ ਅਸਰ ਪੈਣ ਵਾਲਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਗੈਸ ਕੁਨੈਕਸ਼ਨ ਦੇ ਲਈ ਪਹਿਲਾਂ ਜਿਥੇ ਸਤਾਰਾਂ ਸੌ ਰੁਪਿਆ ਦੇਣਾ ਪੈਂਦਾ ਸੀ ਉੱਥੇ ਹੁਣ ਚੌਵੀ ਸੌ ਰੁਪਏ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਹੁਣ ਲੋਕਾਂ ਦੇ ਵਿੱਚ ਇਸ ਨੂੰ ਲੈ ਕੇ ਰੋਸ ਵੀ ਦੇਖਿਆ ਜਾ ਰਿਹਾ ਤੁਰੰਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਇੰਨੀ ਵੱਡੀ ਮਾਤਰਾ ਦੇ ਵਿੱਚ ਇਹ ਪੈਸੇ ਵਧਾਏ ਜਾ ਰਹੇ ਹਨ ਜਿਸ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *