ਪੰਜਾਬ ਦੇ ਵਿੱਚ ਵਾਪਰ ਗਈ ਇਹ ਵੱਡੀ ਵਾਰਦਾਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਤਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਕਸਰ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜਿੰਨਾਂ ਦੇ ਵੱਲੋਂ ਗੁੱਸੇ ਵਿੱਚ ਆ ਕੇ ਅਜਿਹੇ ਕਾਰਨਾਮੇ ਕਰ ਦਿੱਤੇ ਅਧਿਐਨ ਜਿਸਦੇ ਕਾਰਨਾਂ ਨੂੰ ਬਾਅਦ ਵਿੱਚ ਪਛਤਾਉਣਾ ਪੈਂਦਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਇਹ ਖਬਰ ਸਾਹਮਣੇ ਆਈ ਜਿੱਥੇ ਕਿ ਜਲੰਧਰ ਦੇ ਇੱਕ ਕਾਲਜ ਦੇ ਵਿਚ ਕੁਝ ਨੌਜਵਾਨ ਜਨਮਦਿਨ ਮਨਾ ਰਹੇ ਸਨ ਤਾਂ ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਇਸ ਚ ਇਨ੍ਹਾਂ

ਸਾਰਿਆਂ ਦੇ ਵਿਚ ਲੜਾਈ ਹੋ ਜਾਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਸ ਕਾਲਜ ਦੀ ਤੀਜੀ ਮੰਜ਼ਲ ਤੇ ਹੀ ਲੜਦੇ ਹੋਏ ਨਜ਼ਰ ਆ ਰਹੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਹ ਦੋ ਨੌਜਵਾਨ ਆਪਸ ਵਿੱਚ ਲੜਦੇ ਹੋਏ ਛੱਤ ਤੋਂ ਹੇਠਾਂ ਡਿੱਗ ਪੈਂਦੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਛੱਤ ਤੋਂ ਹੇਠਾਂ ਡਿੱਗਣ ਦੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਨੌਜਵਾਨ ਹੇਠਾਂ ਡਿੱਗਦੇ ਹਨ ਤਾਂ ਇੱਥੇ ਹਫੜਾ ਦਫੜੀ ਮੱਛੀਆਂ ਦੀ ਹੈ ਜਿਸ ਤੋਂ ਬਾਅਦ ਇੱਥੋਂ ਦੇ ਪ੍ਰਸ਼ਾਸਨ ਦੇ ਉੱਪਰ ਵੀ ਇਲਜ਼ਾਮ ਲੱਗ ਰਹੇ ਹਨ ਕਿ ਉਨ੍ਹਾਂ ਦੇ ਹਨ ਉਨ੍ਹਾਂ ਦੇ ਹੁੰਦੇ ਇਹ ਸਾਰਾ ਕੁਝ

ਕਿਵੇਂ ਵਾਪਰ ਚੁੱਕਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਬਿਹਾਰ ਦੇ ਰਹਿਣ ਵਾਲੇ ਹਨ ਜੋ ਕਿ ਪੰਜਾਬ ਦੇ ਵਿੱਚ ਪਡ਼੍ਹਦੇ ਲਈ ਆਏ ਹੋਏ ਸਨ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਵਿਚ ਇਕ ਲੜਾਈ ਹੋਈ ਸੀ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਬਿਆਨਾਂ ਤੇ ਪੁਲਸ ਕੋਲ ਇਹ ਮਾਮਲਾ ਪਹੁੰਚ ਚੁੱਕਾ ਹੈ ਅਤੇ ਪੁਲਸ ਦੇ ਵਾਲੇ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *