ਹੁਣੇ ਹੁਣੇ ਮੌਸਮ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਸੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਪੰਜਾਬ ਦੇ ਲੋਕਾਂ ਨੂੰ ਅਤੇ ਦੇਸ਼ ਭਰ ਦੇ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਦੇਸ਼ ਪਰਤੇ ਵਿੱਚ ਹਾਲਾਤ ਕਾਫੀ ਜ਼ਿਆਦਾ ਖ਼ਰਾਬ ਹੋ ਚੁੱਕੇ ਸੀ ਅਤੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਸਾਰੇ ਇਲਾਕਿਆਂ ਦੇ ਵਿੱਚ ਹੀ ਗਰਮੀ ਬਹੁਤ ਜ਼ਿਆਦਾ ਪੈ ਰਹੀ ਸੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ ਭਾਵ ਤੀਹ ਜੂਨ ਤੋਂ ਲੈ ਕੇ ਆਉਣ ਵਾਲੇ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲੀ ਰਹੇਗੀ ਜਿਸ ਦੀ ਇਹ ਜਾਣਕਾਰੀ ਮੌਸਮ ਵਿਭਾਗ ਦੇ ਵੱਲੋਂ ਦਿੱਤੀ

ਜਾ ਰਹੀ ਹੈ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਤੀਹ ਜੂਨ ਤੋਂ ਲੈ ਕੇ ਪੰਜਾਬ ਦੇ ਵਿੱਚ ਤਿੰਨ ਦਿਨ ਲਗਾਤਾਰ ਮੀਂਹ ਪੈ ਸਕਦਾ ਹੈ ਤੀਹ ਜੂਨ ਨੂੰ ਕੁਝ ਥਾਵਾਂ ਤੇ ਦਰਮਿਆਨੀ ਬਾਰਸ਼ ਦੇਖਣ ਨੂੰ ਮਿਲੇਗੀ ਪਰ ਜੁਲਾਈ ਦੇ ਪਹਿਲੇ ਦੋ ਦਿਨਾਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ ਸੋ ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਜੁਲਾਈ ਇਸ ਵਿੱਚ ਚੰਗਾ ਮੀਂਹ ਪਵੇਗਾ ਇਸ ਦੇ ਨਾਲ ਝੋਨੇ

ਦੀ ਫਸਲ ਨੂੰ ਲਾਭ ਜ਼ਰੂਰ ਹੋਵੇਗਾ ਪਰ ਕਿਸਾਨਾਂ ਨੂੰ ਅਲਰਟ ਵੀ ਜਾਰੀ ਕੀਤਾ ਗਿਆ ਹੈ ਕਿ ਜ਼ਿਆਦਾ ਮੀਂਹ ਵੀ ਪੈ ਸਕਦਾ ਹੈ ਸੋ ਇਸ ਮਾਮਲੇ ਸਬੰਧੀ ਉਨ੍ਹਾਂ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਮੀਂਹ ਪੈਂਦਾ ਹੈ ਤਾਂ ਉਨ੍ਹਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੇਗੀ ਜਿਸ ਦੇ ਨਾਲ ਬਹੁਤ ਸਾਰੇ ਲੋਕ ਚੰਗੇ ਤਰੀਕੇ ਨਾਲ ਆਪਣਾ ਕੰਮਕਾਰ ਕਰ ਸਕਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *