ਪੰਜਾਬ ਦੇ ਵਿੱਚ ਹੁਣੇ ਹੁਣੇ ਲੱਗੀ ਇਹ ਵੱਡੀ ਪਾਬੰਦੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਕਈ ਇਲਾਕਿਆਂ ਦੇ ਵਿੱਚ ਬਹੁਤ ਜ਼ਿਆਦਾ ਗਰਮੀ ਪਈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਭਾਵੇਂ ਕਿ ਹੁਣ ਮੌਸਮ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੁਝ ਦਿਨਾਂ ਦੇ ਲਈ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ ਇਸ ਦੌਰਾਨ ਜਦੋਂ ਮੌਨਸੂਨ ਆਉਂਦਾ ਹੈ ਤਾਂ ਉਸ ਸਮੇਂ ਨਦੀ ਨਾਲਿਆਂ ਦੇ ਵਿਚ ਪਾਣੀ ਕਾਫ਼ੀ ਜ਼ਿਆਦਾ ਤੇਜ਼ ਹੋ ਜਾਂਦਾ ਹੈ ਪਰ ਕੁਝ ਲੋਕ ਅਜਿਹੇ ਹਨ ਜੋ ਇਨ੍ਹਾਂ ਨਦੀਆਂ ਨਹਿਰਾਂ ਵਿੱਚ ਨਹਾਉਣ ਦੇ ਲਈ ਚਲੇ ਜਾਂਦੇ ਹਨ ਅਤੇ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ ਬਹੁਤ ਸਾਰੇ ਲੋਕ ਆਪਣੀ ਜਾਨ ਵੀ ਗੁਆ ਬੈਠਦੇ ਹਨ ਇਸ ਤਰ੍ਹਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ

ਬੱਚੇ ਜਾਂ ਫਿਰ ਨੌਜਵਾਨ ਨਹਿਰਾਂ ਵਿੱਚ ਨਹਾਉਣ ਦੇ ਲਈ ਜਾਂਦੇ ਹਨ ਅਤੇ ਆਪਣੀ ਜਾਨ ਗਵਾ ਬੈਠਦੇ ਹਨ ਪਰ ਹੁਣ ਰੂਪਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਦੇ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇੱਕ ਫ਼ੈਸਲਾ ਸੁਣਾਇਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਤੇਈ ਜੂਨ ਤੱਕ ਕੋਈ ਵੀ ਵਿਅਕਤੀ ਨਹਿਰਾਂ ਦੇ ਵਿਚ ਨਹੀਂ ਨਹਾ ਸਕਦਾ ਕਿਉਂਕਿ ਮੌਨਸੂਨ ਦੇ ਆਉਣ ਨਾਲ ਨਦੀ ਨਾਲਿਆਂ ਦੇ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੋ ਜਾਂਦਾ ਹੈ ਅਤੇ ਤੇਜ਼ ਵਹਾਅ ਵਿਚ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਪਿਛਲੇ ਦਿਨਾਂ ਦੇ ਵਿੱਚ ਕੁੱਝ ਬੇਜ਼ੁਬਾਨਾਂ ਦੀ ਜਾਨ ਚਲੀ ਗਈ ਹੈ ਬਹੁਤ ਸਾਰੀਆਂ ਮੱਝਾਂ ਆਪਣੀ ਜਾਨ ਗਵਾ ਬੈਠੀਆਂ ਹਨ ਜਿਸ ਦੀ ਵਜ੍ਹਾ ਕਾਰਨ ਹੁਣ ਇਹ ਪਰਮਿਟ ਜਾਰੀ ਕੀਤੇ ਗਏ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ ਅਤੇ ਕਿਸੇ ਦਾ ਕੋਈ ਜਾਨੀ ਮਾਲੀ ਨੁਕਸਾਨ ਨਾ ਹੋਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *