ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਦੇਸ਼ ਭਰ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਧਰਮਾਂ ਦੇ ਨਾਮ ਤੇ ਰਾਜਨੀਤੀ ਹੁੰਦੀ ਹੋਈ ਦਿਖਾਈ ਦਿੰਦੀ ਹੈ ਤੇ ਕਈ ਥਾਵਾਂ ਤੇ ਕੁਝ ਨੇਤਾਵਾਂ ਦੇ ਵਲੋਂ ਕੁਝ ਅਜਿਹੀ ਬਿਆਨਬਾਜ਼ੀ ਕੀਤੀ ਜਾਂਦੀ ਹੈ ਜਿਸ ਦੇ ਨਾਲ ਸਿਹਤ ਸੇਵਾਵਾਂ ਬਹੁਤ ਜ਼ਿਆਦਾ ਵਧ ਜਾਂਦੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਭਾਜਪਾ ਦੀ ਨੇਤਾ ਨੂਪੁਰ ਸ਼ਰਮਾ ਦੇ ਵੱਲੋਂ ਮੁਸਲਿਮਾਂ ਪੈਗੰਬਰਾਂ ਦੇ ਲਈ ਇਕ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਿਰਫ ਦੇਸ਼ ਭਰ ਦੇ ਵਿੱਚ ਹੀ ਨਹੀਂ ਬਲਕਿ ਅਰਬ ਦੇਸ਼ਾਂ ਦੇ ਵਿਚ ਵੀ ਇਸ ਦਾ ਵਿਰੋਧ ਤੁਸੀਂ ਜਿਸ ਤੋਂ ਬਾਅਦ ਮੁਸਲਿਮ ਅਤੇ ਹਿੰਦੂਆਂ ਦੇ ਵਿਚਕਾਰ ਕਾਫ਼ੀ ਜ਼ਿਆਦਾ ਦਰਾੜ ਪੈ ਚੁੱਕੀ ਹੈ ਅਤੇ ਕੁਝ ਲੋਕਾਂ ਦੇ

ਵੱਲੋਂ ਇਸ ਦਾ ਰਾਜਨੀਤਕ ਫ਼ਾਇਦਾ ਵੀ ਲਿਆ ਜਾ ਰਿਹਾ ਹੈ ਪਰ ਹੁਣ ਇੱਕ ਇਕ ਖਬਰ ਸਾਹਮਣੇ ਆਈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੱਤਾ ਰਾਜਸਥਾਨ ਦੇ ਉਦੇਪੁਰ ਦੇ ਵਿੱਚ ਇੱਕ ਵਿਅਕਤੀ ਦੇ ਵਲੋਂ ਜੋ ਕਿ ਇੱਕ ਦਰਜੀ ਹੈ ਉਸ ਦੇ ਵੱਲੋਂ ਇਕ ਪੋਸਟ ਪਾਈ ਗਈ ਜੋ ਕਿ ਨੂੁਪਰ ਸ਼ਰਮਾ ਦੇ ਬਿਆਨ ਦੇ ਹੱਕ ਦੇ ਵਿੱਚ ਸੀ ਬਾਅਦ ਇੱਥੇ ਦੋ ਮੁਸਲਿਮ ਵਿਅਕਤੀ ਆਉਂਦੇ ਹਨ ਅਤੇ ਉਹ ਇੱਥੇ ਆ ਕੇ ਉਸ ਦਾ ਗਲਾ ਕੱਟ ਦਿੰਦੇ ਹਨ ਅਤੇ ਉਸ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਦੈਪੁਰ ਦੇ ਵਿੱਚ ਮਾਹੌਲ ਬਹੁਤ ਜ਼ਿਆਦਾ ਤਣਾਅਪੂਰਨ ਬਣ ਜਾਂਦਾ ਹੈ ਇੱਥੇ ਪ੍ਰਸ਼ਾਸਨ ਦੇ ਵੱਲੋਂ ਧਾਰਾ ਇੱਕ ਸੌ ਚੁਤਾਲੀ ਲਗਾ ਦਿੱਤੀ ਜਾਂਦੀ ਹੈ ਇੰਟਰਨੈੱਟ ਬੰਦ ਕ

ਰ ਦਿੱਤਾ ਜਾਂਦਾ ਹੈ ਤਾਂ ਜੋ ਮਾਹੌਲ ਨੂੰ ਕਾਬੂ ਵਿਚ ਕੀਤਾ ਜਾ ਸਕੇ ਕਿਉਂਕਿ ਇੱਥੇ ਧਰਮ ਦਾ ਮੁੱਦਾ ਬਣ ਚੁੱਕਿਆ ਸੀ ਕਿਉਂਕਿ ਜਿਸ ਵਿਅਕਤੀ ਦੀ ਮੌਤ ਹੋਈ ਸੀ ਉਹ ਹਿੰਦੂ ਧਰਮ ਦੇ ਨਾਲ ਸਬੰਧ ਰੱਖਦਾ ਸੀ ਪਿਛਲੇ ਦਿਨਾਂ ਦੇ ਵਿੱਚ ਨੂਪੁਰ ਸ਼ਰਮਾ ਦੇ ਵੱਲੋਂ ਮੁਸਲਿਮ ਧਰਮ ਦੇ ਖ਼ਿਲਾਫ਼ ਜੋ ਬਿਆਨਬਾਜ਼ੀ ਕੀਤੀ ਗਈ ਉਸ ਨੇ ਦੇਸ਼ ਦੇ ਉੱਤੇ ਕਾਫੀ ਜ਼ਿਆਦਾ ਬੁਰਾ ਪ੍ਰਭਾਵ ਪਾਇਆ ਬਹੁਤ ਸਾਰੇ ਲੋਕ ਵਿਰੋਧ ਵੀ ਕਰ ਰਹੇ ਹਨ ਪਰ ਉੱਥੇ ਹੀ ਕੁਝ ਲੋਕ ਨੂਪੁਰ ਸ਼ਰਮਾ ਦਾ ਸਾਥ ਵੀ ਦੇ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *