ਗਾਂ ਦੀ ਖਰੀਦ ਕਰਨ ਤੇ ਮਿਲੇਗੀ ਪੱਚੀ ਹਜ਼ਾਰ ਰੁਪਏ ਦੀ ਸਬਸਿਡੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਕਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁਡ਼ੀ ਵੀ ਕੱਬਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹਰਿਆਣਾ ਸਰਕਾਰ ਦੇ ਕੋਲ ਇਕ ਵੱਡੀ ਖਬਰ ਸਾਹਮਣੇ ਲਿਆਂਦੀ ਗਈ ਜੇਕਰ ਤੁਸੀਂ ਹਰਿਆਣੇ ਵਿਚ ਦੇਸੀ ਗਾਂ ਨੂੰ ਪਾਲਦੇ ਹੋ ਤਾਂ ਤੁਹਾਨੂੰ ਪੱਚੀ ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਤੁਸੀਂ ਗਾਂ ਦੀ ਖਰੀਦਦਾਰੀ ਕਰਦੇ ਹੋ ਤਾਂ ਵੀ ਤੁਹਾਨੂੰ ਪੱਚੀ ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ ਇਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵੱਲੋਂ ਕਿਹਾ ਗਿਆ ਹੈ ਕਿ ਲੋਕਾਂ ਦੇ ਵਿਚ ਪਸ਼ੂ ਪਾਲਣ ਅਤੇ ਆਪਣੇ ਕੰਮ ਨੂੰ ਵਧਾਵਾ ਦੇਣ ਦੇ ਲਈ ਇਹ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਖੇਤੀ ਦੇ ਨਾਲ ਜੁੜੇ ਸਾਰੇ ਹੀ ਧੰਦਿਆਂ ਨੂੰ ਅੱਗੇ ਵਧਾਉਣ ਦੇ ਲਈ ਉਨ੍ਹਾਂ ਦੇ ਵਲੋਂ ਇਹ ਸਾਰੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ ਜਿਸ ਦੇ ਨਾਲ ਕੇਸ ਦੇ ਵਿੱਚ ਲੋਕਾਂ ਦੀ ਰੁਚੀ ਵਧੇਗੀ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰ ਖੇਤੀ ਦੇ ਨਾਲ ਜੁੜੇ ਹੋਏ ਧੰਦੇ ਕੀਤੇ ਜਾਣਗੇ ਜਿਸ ਦੇ ਨਾਲ ਇਸ ਸੂਬੇ ਦਾ ਵਿਕਾਸ ਹੋਵੇਗਾ

ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਜਾਣਨ ਅਤੇ ਬੌਸਰ ਲੋਕਾਈ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਇਸ ਦੇ ਨਾਲ ਲੋਕਾਂ ਦੇ ਵਿੱਚ ਜਾਗਰੂਕਤਾ ਵਧੇਗੀ ਅਤੇ ਉਹ ਪਸ਼ੂ ਪਾਲਣ ਦੇ ਧੰਦੇ ਨੂੰ ਅਪਣਾਉਣਗੇ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *