ਹੁਣੇ ਹੁਣੇ ਪੰਜਾਬ ਦੇ ਵਿੱਚ ਇੱਥੇ ਵਾਪਰ ਗਿਆ ਭਿਆਨਕ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਇੱਕ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਭਵਾਨੀਗਡ਼੍ਹ ਦੇ ਇੱਕ ਪਿੰਡ ਦੇ ਵਿੱਚ ਇੱਕ ਕਿਸਾਨ ਦੇ ਵੱਲੋਂ ਇਕ ਨਹਿਰ ਦੇ ਉੱਪਰ ਮੱਝਾਂ ਨਹਾਉਣ ਦੇ ਲਈ ਲਿਆਂਦੀਆਂ ਗਈਆਂ ਸਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਜਦੋਂ ਇਹ ਮੱਝਾਂ ਪਾਣੀ ਪੀ ਰਹੀਆਂ ਸਨ ਤਾਂ ਪਾਣੀ ਦਾ ਵਹਾਅ ਜਾਂਦੇ ਹੋ ਜਾਣ ਦੇ ਕਾਰਨ ਇਹ ਮੱਝਾਂ ਇਸ ਪਾਣੀ ਦੇ ਵਿੱਚ ਤਰ

ਗਈਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਿਆਮਤਪੁਰ ਪਿੰਡ ਦੇ ਕੋਲ ਜਾ ਕੇ ਨਾ ਮੱਝਾਂ ਨੂੰ ਬਾਹਰ ਕੱਢਿਆ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਤੇਰਾਂ ਮੱਝਾਂ ਦੀ ਮੌਤ ਹੋਈ ਅਤੇ ਬਾਕੀ ਦੀਆਂ ਮੱਝਾਂ ਦੀ ਵੀ ਹਾਲਤ ਗੰਭੀਰ ਦੱਸੀ ਜਾ ਰਹੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਵੱਡਾ ਨੁਕਸਾਨ ਹੋਇਆ ਹੈ ਜਿਸਦੀਆਂ ਕੇਹੇ ਮੱਝਾਂ ਸਨ ਜਿਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਅਤੇ ਪੁਲਸ ਇਸ ਗੱਲ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਇਸ ਵਿਅਕਤੀ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਸ ਦੇ ਨੁਕਸਾਨ ਦੀ ਥੋੜ੍ਹੀ ਬਹੁਤੀ ਭਰਪਾਈ ਕੀਤੀ ਜਾ ਸਕੇ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਹਨ ਅਤੇ ਇਸ ਘਟਨਾ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *