ਹੁਣੇ ਹੁਣੇ ਪੰਜਾਬ ਵਿੱਚ ਹੋ ਗਿਆ ਛੁੱਟੀਆਂ ਦਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਵੀ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਆਖ਼ਰੀ ਬੈਂਕਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਜਾਣਕਾਰੀਆਂ ਸਾਡੇ ਸਾਹਮਣੇ ਆਉਂਦੇ ਰਹਿੰਦੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਵੱਖ ਵੱਖ ਬੈਂਕਾਂ ਦੇ ਵੱਲੋਂ ਵੱਖ ਵੱਖ ਸਮੇਂ ਤੇ ਆਪਣੀਆਂ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਜਿਸਦੇ ਨਾਲ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਫਾਇਦਾ ਦੇਣ ਦੀ ਗੱਲ ਕੀਤੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਦਿੱਲੀ ਦੀ ਇਕ

ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਕਿ ਆਉਣ ਵਾਲੇ ਮਹੀਨੇ ਦੇ ਵਿੱਚ ਬੈਂਕਾਂ ਦੇ ਵਿੱਚ ਚੌਦਾਂ ਦਿਨਾਂ ਦੀਅਾਂ ਛੁੱਟੀਅਾਂ ਹੋਣ ਜਾ ਰਹੀਆਂ ਜਿਸ ਤੋਂ ਬਾਅਦ ਜੇਕਰ ਤੁਹਾਡਾ ਕੋਈ ਵੀ ਬੈਂਕ ਦੇ ਨਾਲ ਜੁੜਿਆ ਹੈ ਕੰਮ ਹੈ ਤਾਂ ਤੁਸੀਂ ਜਲਦੀ ਤੋਂ ਜਲਦੀ ਕਰਵਾ ਸਕਦੇ ਹੋ ਨਹੀਂ ਤਾਂ ਤੁਹਾਨੂੰ ਆਉਣ ਵਾਲੇ ਸਮੇਂ ਦੇ ਵਿਚ ਬੈਂਕਾਂ ਦੇ ਨਾਲ ਜੁੜੀ ਹੋਈ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਕਿਹਾ ਜਾ ਰਿਹਾ ਹੈ ਹਰੇਕ ਮਹੀਨੇ ਦੇ ਵਿੱਚ ਬੈਂਕਾਂ ਦੇ ਵਿੱਚ ਦੱਸ ਤੋਂ ਬਾਰਾਂ ਛੁੱਟੀਆਂ ਹੁੰਦੀਆਂ ਹਨ ਜਿਸ ਦੇ ਨਾਲ ਲੋਕਾਂ ਨੂੰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅੱਜਕੱਲ੍ਹ ਬਹੁਤ ਸਾਰੇ ਕੰਮ ਅਜਿਹੇ ਹਨ ਜੋ ਆਨਲਾਈਨ ਤਰੀਕੇ ਨਾਲ ਹੁੰਦੇ ਹਨ ਜਿਸਦੇ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਘੱਟ ਵੀ ਹੋ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *