ਪੰਜਾਬ ਦੇ ਮੌਸਮ ਵਿਭਾਗ ਨੇ ਦਿੱਤੀ ਇਹ ਵੱਡੀ ਚਿਤਾਵਨੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਮੌਸਮ ਨਾਲ ਜੁੜੀ ਹੋਈ ਬਹੁਤ ਸਾਰੀ ਜਾਣਕਾਰੀ ਹੁੰਦੀ ਹੈ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਮੌਸਮ ਕਿਸ ਤਰੀਕੇ ਦੇ ਨਾਲ ਬਦਲਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਕਿਹੋ ਜਿਹਾ ਰਹੇਗਾ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਸਾਰੇ ਹੀ ਵਿਅਕਤੀਆਂ ਦੇ ਲਈ ਮੌਸਮ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲ ਆਪਣਾ ਕੰਮਕਾਰ ਕਰਨ ਦੇ ਲਈ ਆਪਣੇ ਘਰਾਂ ਤੋਂ ਦੂਰ ਜਾਇਆ ਜਾਂਦਾ ਹੈ ਅਤੇ ਜੇਕਰ ਉਨ੍ਹਾਂ ਨੂੰ ਮੌਸਮ ਦੀ ਸਹੀ ਜਾਣਕਾਰੀ ਨਾ ਹੋਵੇ ਤਾਂ ਰਾਸਤੇ ਦੇ ਵਿਚਾਰਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਮੌਸਮ ਦਿਨ ਪ੍ਰਤੀ ਦਿਨ ਵਿਗੜਦਾ ਜਾ ਰਿਹਾ ਹੈ ਜਿਥੇ ਕਿ

ਦੱਸਿਆ ਜਾ ਰਿਹਾ ਹੈ ਗੁਣ ਮੌਸਮ ਬਰਸਾਤੀ ਹੁੰਦਾ ਜਾ ਰਿਹਾ ਹੈ ਜਿਸ ਵਿਚ ਪਹਿਲਾਂ ਗਰਮੀ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਪਰ ਬਰਸਾਤ ਦੇਖੀ ਜਾ ਸਕੇ ਤੇ ਲੋਕਾਂ ਦੇ ਲਈ ਇਹ ਰਾਹਤ ਦੀ ਖ਼ਬਰ ਵੀ ਹੈ ਕਿ ਉਨ੍ਹਾਂ ਨੂੰ ਇੱਥੇ ਗਰਮੀ ਤੋਂ ਰਾਹਤ ਮਿਲੇਗੀ ਪਰ ਉਥੇ ਹੀ ਜੇਕਰ ਜ਼ਿਆਦਾ ਬਰਸਾਤ ਹੁੰਦੀ ਹੈ ਤਾਂ ਲੋਕਾਂ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ ਇਸ ਲਈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਹਫਤੇ ਦੇ ਵਿਚ ਪੰਜਾਬ ਦੇ ਵਿਚ ਮੌਸਮ ਠੰਢਾ ਬਣਿਆ ਰਹੇਗਾ ਅਤੇ ਪੰਜਾਬ ਦੇ ਵਿੱਚ ਬਰਸਾਤ ਹੁੰਦੀ ਰਹੇਗੀ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂ ਆ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *