ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਆਈ ਭਾਰੀ ਗਿਰਾਵਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਗਲੀ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਗੈਸ ਸਿਲੰਡਰਾਂ ਦੀ ਵਰਤੋਂ ਕਰਨ ਵੱਲ ਲੋਕਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਖੁਸ਼ਖਬਰੀ ਉਹਨਾਂ ਲੋਕਾਂ ਦੇ ਲਈ ਹੈ ਜੋ ਕਿ ਆਪਣੇ ਫੈਕਟਰੀਆਂ ਜਾਂ ਕਿਸੇ ਵੀ ਤਰੀਕੇ ਦੇ ਕਾਰੋਬਾਰ ਦੇ ਵਿੱਚ ਪੈਨਸ਼ਨਰਾਂ ਦੀ ਵਰਤੋਂ ਕਰਨਾ ਦੱਸਿਆ ਜਾ ਰਿਹਾ ਹੈ ਕਿ ਹੁਣ ਉਨੀ ਕਿੱਲੋ ਵਾਲੇ ਗੈਸ ਸਿਲੰਡਰਾਂ

ਦੇ ਵਿਚ ਵੱਡੀ ਗਿਰਾਵਟ ਦੇਖਣ ਨੂੰ ਮਿਲਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਸਦੇ ਵਿੱਚ ਰਾਹਤ ਮਿਲੀ ਹੈ ਤੇ ਹੁਣ ਇੱਕ ਸੌ ਅਠੱਨਵੇ ਰੁਪਏ ਦੇ ਹਿਸਾਬ ਦੇ ਨਾਲ ਗੈਸ ਦੀਆਂ ਕੀਮਤਾਂ ਵਿੱਚ ਗਿਰਾਵਟ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਦੇ ਵੱਲੋਂ ਆਪਣੇ ਕਾਰੋਬਾਰ ਦੇ ਲਈ ਗੈਸ ਸਿਲੰਡਰ ਵਰਤੇ ਜਾਂਦੇ ਹਨ ਅਤੇ ਉਨ੍ਹਾਂ ਦਾ ਭਾਰ ਉਨੀ ਕਿਲੋ ਹੈ ਉਨ੍ਹਾਂ ਦੇ ਲਈ ਇਹ ਬਹੁਤ ਵੱਡੀ ਖਬਰ ਹੈ ਅਤ ਉਨ੍ਹਾਂ ਦੇ ਵੱਲੋਂ ਇਸ ਦੇ ਲਈ

ਖ਼ੁਸ਼ੀ ਵੀ ਜਤਾਈ ਜਾ ਰਹੀ ਹੈ ਪਰ ਉੱਥੇ ਹੀ ਘਰੇਲੂ ਗੈਸ ਸਿਲੰਡਰ ਨੇ ਕੀਮਤਾਂ ਸਥਿਰ ਹਨ ਅਤੇ ਉਨ੍ਹਾਂ ਦੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਹੋਇਆ ਜਿਸ ਵਿੱਚ ਲੋਕਾਂ ਦੇ ਵੱਲੋਂ ਰੋਸ ਵੀ ਜਤਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਾਸਰ ਗਲਤ ਫੈਸਲਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *