ਪੰਜਾਬ ਦੇ ਵਿੱਚ ਇਹ ਚੀਜ਼ ਪੰਜ ਦਿਨਾਂ ਲਈ ਹੋਈ ਬੰਦ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਵੀ ਮਹਿੰਗਾਈ ਬਹੁਤ ਜ਼ਿਆਦਾ ਵਧ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਹੋਣਾ ਪੰਜਾਬ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਆਪਣੀ ਇਕ ਗਾਰੰਟੀ ਪੂਰੀ ਦਿੱਤੀ ਗਈ ਹੈ ਚੋਣ ਪ੍ਰਚਾਰ ਸਮੇਂ ਆਮ ਆਦਮੀ

ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਛੇ ਸੌ ਯੂਨਿਟ ਬਿਜਲੀ ਦੋ ਮਹੀਨਿਆਂ ਦੇ ਵਿੱਚ ਦਿੱਤੀ ਜਾਵੇਗੀ ਮੁਫ਼ਤ ਭਾਰਤ ਚ ਇਹ ਬਿਜਲੀ ਦਿੱਤੀ ਜਾਵੇਗੀ ਸੋ ਇਸ ਗ੍ਰੰਥੀ ਨੂੰ ਪੂਰਾ ਕਰ ਦਿੱਤਾ ਗਿਆ ਹੈ ਇੱਕ ਜੁਲਾਈ ਤੋਂ ਇਹ ਸੁਵਿਧਾ ਲਾਗੂ ਹੋ ਚੁੱਕੀ ਹੈ ਭਾਵ ਇਹ ਸਕੀਮ ਲਾਗੂ ਹੋ ਚੁੱਕੀ ਹੈ ਹੁਣ ਜਿਹੜੇ ਲੋਕ ਅਨੁਸੂਚਿਤ ਜਾਤੀ ਦੇ ਨਾਲ ਸਬੰਧ ਰੱਖਦੇ ਹਨ ਜਾਂ ਫਿਰ ਜਨਰਲ ਵਰਗ ਦੇ ਨਾਲ ਸਬੰਧ ਨਹੀਂ ਰੱਖਦੇ ਉਨ੍ਹਾਂ ਦੇ ਲਈ ਛੇ ਸੌ ਯੂਨਿਟ ਦੋ

ਮਹੀਨਿਆਂ ਦੇ ਵਿੱਚ ਮੁਫ਼ਤ ਰੱਖਿਆ ਗਿਆ ਹੈ ਤੇ ਜੇਕਰ ਉਹ ਛੇ ਸੌ ਯੂਨਿਟ ਤੋਂ ਉਪਰ ਦੀ ਬਿਜਲੀ ਖਪਤ ਕਰਦੇ ਹਨ ਤਾਂ ਜਿੰਨੀਆਂ ਯੂਨਿਟਾਂ ਜ਼ਿਆਦਾ ਭਾਰਤ ਚ ਕਰਨਗੇ ਓਨਾ ਜ਼ਿਆਦਾ ਬਿੱਲ ਉਨ੍ਹਾਂ ਨੂੰ ਦੇਣਾ ਪਵੇਗਾ ਤੇ ਦੂਸਰੇ ਪਾਸੇ ਜਨਰਲ ਵਰਗ ਨੂੰ ਜੇਕਰ ਦੋ ਮਹੀਨਿਆਂ ਦੇ ਵਿੱਚ ਛੇ ਸੌ ਯੂਨਿਟ ਬਿਜਲੀ ਮੁਫ਼ਤ ਦਿੱਤੀ ਗਈ ਹੈ ਪਰ ਜੇਕਰ ਉਨ੍ਹਾਂ ਦੀ ਯੂਨਿਟ ਛੇ ਸੌ ਤੋਂ ਇੱਕ ਵੀ ਜ਼ਿਆਦਹੁੰਦੀ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ ਸੋ ਇਸ ਸ਼ਰਤ ਦੇ ਨਾਲ ਇਹ ਸਕੀਮ ਲਾਗੂ ਕਰ ਦਿੱਤੀ ਗਈ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *