ਪੰਜਾਬ ਦੇ ਵਿਚ ਇਥੇ ਲੱਗ ਗਈ ਭਿਆਨਕ ਅੱਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਅੰਮ੍ਰਿਤਸਰ ਸ਼ਹਿਰ ਦੇ ਫੋਕਲ ਪੁਆਇੰਟ ਦੇ ਉੱਪਰ ਇਕ ਪਿੰਡ ਦੀ ਫੈਕਟਰੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਸਵੇਰੇ ਪੰਜ ਵਜੇ ਦੇ ਕਰੀਬ ਇੱਕ

ਵੱਡਾ ਧਮਾਕਾ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਭਿਆਨਕ ਅੱਗ ਲੱਗ ਚੁੱਕੀ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਜਦੋਂ ਇੱਥੇ ਮਜ਼ਦੂਰ ਸੁੱਤੇ ਪਏ ਸਨ ਤਾਂ ਅਚਾਨਕ ਹੀ ਇੱਥੇ ਧਮਾਕੇ ਹੋਣ ਲੱਗੇ ਜਿਸ ਤੋਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਉਨ੍ਹਾਂ ਦੇਖਿਆ ਕਿ ਇੱਥੇ ਵੱਡੀ ਮਾਤਰਾ ਦੇ ਵਿੱਚ ਅੱਗ ਲੱਗੀ ਹੈ ਜਿਸ ਤੋਂ ਬਾਅਦ ਉਹਨਾਂ ਦੇ ਵੱਲੋਂ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਗਿਆ ਇਸ ਤੋਂ ਬਾਅਦ ਦੱਸਿਆ ਸੀ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਬਾਅਦ ਬਹੁਤ ਹੀ ਮੁਸ਼ੱਕਤ ਤੋਂ ਬਾਅਦ ਇਸ ਅੱਗ ਤੇ ਕਾਬੂ ਪਾਇਆ ਗਿਆ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਸਕਦੇ ਕਾਰਨ

ਇੱਥੇ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਕਿਉਂਕਿ ਜੋ ਵੀ ਇਨ੍ਹਾਂ ਦਾ ਜ਼ਰੂਰੀ ਸਾਮਾਨ ਸੀ ਉਹ ਸਾਰਾ ਕੁਝ ਮੱਚ ਚੁੱਕਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੋ ਵੀ ਹੋਇਆ ਹੈ ਉਸ ਦਾ ਮੁਆਵਜ਼ਾ ਸਰਕਾਰ ਨੂੰ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *