ਪੰਜਾਬ ਵਿੱਚ ਇੱਥੇ ਪਿਆ ਭਾਰੀ ਮੀਂਹ ,ਪਾਣੀ ਨਾਲ ਲੋਕਾਂ ਦਾ ਬੁਰਾ ਹਾਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਸੀ ਪਰ ਹੁਣ ਕੁਝ ਇਲਾਕਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ ਤੇ ਕੁਝ ਇਲਾਕਿਆਂ ਦੇ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਵਜ੍ਹਾ ਕਾਰਨ ਪਾਣੀ ਦੀ ਨਿਕਾਸੀ ਸਬੰਧੀ ਕਈ ਸਮੱਸਿਆਵਾਂ ਸਾਹਮਣੇ ਆਈਆਂ ਹਨ ਅਤੇ ਪ੍ਰਕਾਸ਼ਨ ਦੇ ਕੰਮਾਂ ਦੇ ਉੱਤੋਂ ਵੀ ਪਰਦਾ ਉੱਠਿਆ ਹੈ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਆਪਣਾ ਕੰਮ ਈਮਾਨਦਾਰੀ ਦੇ ਨਾਲ ਕੀਤਾ ਜਾ ਰਿਹਾ ਹੈ ਜਾਂ ਨਹੀਂ ਜਾਂ ਫਿਰ ਉਨ੍ਹਾਂ ਦੇ ਵਲੋਂ ਲੋਕਾਂ ਨੂੰ ਸਿਰਫ਼ ਗੱਲਾਂ ਸੁਣਾਈਆਂ ਜਾ ਰਹੀਆਂ ਹਨ ਕਿਉਂਕਿ ਜਦੋਂ ਵੀ ਭਾਰੀ ਮੀਂਹ ਆਉਂਦਾ ਹੈ ਤਾਂ ਉਸ ਸਮੇਂ ਲੋਕਾਂ ਨੂੰ ਬਹੁਤ ਇਨ੍ਹਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਪਾਣੀ ਦੀ ਨਿਕਾਸੀ ਸਹੀ ਤਰੀਕੇ ਦੇ ਨਾਲ ਨਾ ਹੋਣ ਦੀ ਵਜ੍ਹਾ

ਕਾਰਨ ਸੜਕਾਂ ਤੇ ਉਤੇ ਬਹੁਤ ਜ਼ਿਆਦਾ ਪਾਣੀ ਜਮ੍ਹਾਂ ਹੁੰਦਾ ਹੈ ਜਿਸ ਦੀ ਵਜ੍ਹਾ ਕਾਰਨ ਆਵਾਜਾਈ ਠੱਪ ਹੁੰਦੀ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਤੇ ਕਈ ਵਾਰ ਤਾਂ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਕਈ ਥਾਵਾਂ ਤੇ ਕੁਝ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਸੱਟ ਲੱਗ ਜਾਂਦੀ ਹੈ ਅਤੇ ਉਨ੍ਹਾਂ ਦਾ ਨੁਕਸਾਨ ਹੁੰਦਾ ਹੈ ਤੇ ਇਸੇ ਤਰ੍ਹਾਂ ਦਾ ਮਾਮਲਾ ਮੁਹਾਲੀ ਨਾਲ ਜੁਡ਼ਿਆ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਮੁਹਾਲੀ ਦੇ ਵਿਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਈ

ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਲੋਕਾਂ ਦੇ ਸਮੇਂ ਦੀ ਬਰਬਾਦੀ ਹੋਈ ਕਈ ਵਾਰ ਘਰਾਂ ਦੇ ਵਿੱਚ ਵੀ ਪਾਣੀ ਜਮ੍ਹਾਂ ਹੋਣ ਲੱਗ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਹ ਮਾਮਲਾ ਹੈ ਸੋ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਸਬੰਧੀ ਪ੍ਰਸ਼ਾਸਨ ਨੂੰ ਧਿਆਨ ਰੱਖਣਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *