600 ਯੂਨਿਟ ਬਿਜਲੀ ਮੁਆਫ਼ੀ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਨਾਲ ਜੁਡ਼ੀ ਵੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਪਾ ਰਹੀ ਹੈ ਦੱਸਿਆ ਜਾ ਰਿਹਾ ਹੈ ਕੇ ਹੁਣ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚ ਬਿਜਲੀ ਮੁਫਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਇੱਕ ਜੁਲਾਈ ਤੋਂ ਸਾਰੇ ਹੀ ਪੰਜਾਬ ਦੇ ਵਿੱਚ ਬਿਜਲੀ ਮੁਫ਼ਤ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਸਾਰੇ ਹੀ ਲੋਕ ਇਸ ਦੇ ਲਈ ਵੱਡੀ ਸੁਵਿਧਾ ਮਿਲ ਰਹੀ ਹੈ ਜਿਸਦੇ ਕਾਰਨ ਲੋਕਾਂ ਨੂੰ ਹੁਣ ਆਪਣੇ ਬਿਜਲੀ ਦੇ ਬਿੱਲ ਨਹੀਂ ਭਰਨੇ ਪੈਣਗੇ ਇਸ

ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਹੋਰ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਗੱਲਬਾਤ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਦਿੱਲੀ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵੱਲੋਂ ਸੰਗਰੂਰ ਦੀ ਉੱਪ ਚੋਣ ਦੇ ਬਾਰੇ ਵੀ ਗੱਲਬਾਤ ਕੀਤੀ ਅਤੇ ਦੱਸਿਆ ਜਾਵੇਗਾ ਆਉਣ ਵਾਲੇ ਸਮੇਂ ਦੇ ਵਿਚ ਹੋਣਾ ਕਿਸਾਨਾਂ ਨੂੰ ਵੀ ਬਿਜਲੀ ਦੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਵੇਗੀ ਕਿਉਂਕਿ ਇਸ ਦੇ ਵਿੱਚ ਕੋਈ ਵੀ ਕੱਟ ਨਹੀਂ ਲੱਗੇਗਾ ਇਸ ਖਬਰ ਦੇ ਸਾਹਮਣੇ ਉਸ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *