ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਇਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਕਿ ਪੰਜਾਬ ਦੀ ਰਾਜਨੀਤੀ ਦੇ ਇਕ ਪੁਰਾਣੇ ਥੰਮ੍ਹ ਹਨ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੇ ਪੱਖੋਂ ਪੰਜਾਬ ਦੇ ਵਿੱਚ ਉਹ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਉਨ੍ਹਾਂ ਦੇ ਵੱਲੋਂ ਕੈਗਾਨ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਆਪਣੀ ਇਕ ਪਾਰਟੀ ਬਣਾ ਚੁੱਕੇ ਹ

ਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਨੇ ਭਾਜਪਾ ਨਾਲ ਗੱਠਜੋੜ ਕੀਤਾ ਹੈ ਜਿਸ ਤੋਂ ਬਾਅਦ ਕਬੱਡੀ ਖਬਰ ਉਹਨਾਂ ਨਾਲ ਜੁਡ਼ੀ ਵੀ ਸ਼ਾਮਲ ਹੈ ਜਿੱਥੇ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਮੋਦੀ ਅਤੇ ਅਮਿਤ ਸ਼ਾਹ ਦੇ ਨਾਲ ਬਹੁਤ ਵਧੀਆ ਰਿਸ਼ਤੇ ਬਣਾਏ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਨਾ ਰਿਸ਼ਤਿਆਂ ਦਾ ਉਨ੍ਹਾਂ ਨੂੰ ਫਾਇਦਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਜਿਸਤੋਂ ਦੱਸਿਆ ਜਾ ਰਿਹਾ ਹੈ ਕਿਉਂਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦੇ ਲਈ ਚੁਣਿਆ ਜਾ ਸਕਦਾ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿੱਚ ਹੈਰਾਨੀ ਹੈ ਕਿਉਂਕਿ ਕੈਪਟਨ

ਅਮਰਿੰਦਰ ਸਿੰਘ ਦੇ ਬਾਰੇ ਕੋਈ ਨਹੀਂ ਹੋ ਸਕਦਾ ਹੈ ਕਿ ਉਹ ਦੇਸ਼ ਦੇ ਉਪ ਰਾਸ਼ਟਰਪਤੀ ਬਣ ਸਕਦੇ ਹਨ ਪਰ ਹੁਣ ਉਨ੍ਹਾਂ ਦਾ ਨਾਮ ਉਪ ਰਾਸ਼ਟਰਪਤੀ ਦੇ ਲਈ ਸਾਹਮਣੇ ਆ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *