ਹੁਣੇ ਹੁਣੇ ਭਾਰਤ ਵਿਚ ਇੱਥੇ ਚੱਲਦੀ ਹੋਈ ਟਰੇਨ ਨੂੰ ਲੱਗੀ ਅੱਗ!

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਦੌਰਾਨ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਾਂ ਫਿਰ ਉਹ ਜ਼ਖ਼ਮੀ ਹੋ ਜਾਂਦੇ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਦੇ ਹਨ ਅਤੇ ਹੁਣ ਇਕ ਖਬਰ ਸਾਹਮਣੇ ਆਈ ਹੈ ਚੋਰ ਰੇਲ ਗੱਡੀ ਦੇ ਹਾਦਸੇ ਦੇ ਨਾਲ ਜੁੜੀ ਹੋਈ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਰੇਲ ਯਾਤਰਾ ਕਰਦੇ ਹਨ ਕਿਉਂਕਿ ਇਹ ਸਸਤੀ ਹੁੰਦੀ ਹੈ

ਅਤੇ ਲੋਕ ਇਸ ਦੌਰਾਨ ਬਹੁਤ ਜ਼ਿਆਦਾ ਆਨੰਦ ਵੀ ਮਾਣਦੇ ਹਨ ਸੋ ਇਸ ਸਬੰਧੀ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ ਪਿਛਲੇ ਕਈ ਵਾਰ ਕੁਝ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦੇ ਚਲਦੇ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਇਕ ਮੰਦਭਾਗੀ ਖਬਰ ਬਿਹਾਰ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਬਿਹਾਰ ਦੇ ਵਿਚ ਇਕ ਚੱਲਦੀ ਟਰੇਨ ਨੂੰ ਅੱਗ ਲੱਗ ਗਈ ਜਿਸ ਤੋਂ ਬਾਅਦ ਜਦੋਂ ਡਰਾਈਵਰ ਨੂੰ ਇਸ ਬਾਰੇ ਜਾਣਕਾਰੀ ਹੋਈ

ਤਾਂ ਉਸ ਨੇ ਤੁਰੰਤ ਹੀ ਰੇਲ ਗੱਡੀ ਨੂੰ ਬਰੇਕ ਲਗਾ ਦਿੱਤੀ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਇਸ ਦੌਰਾਨ ਯਾਤਰੀਆਂ ਨੇ ਰੇਲ ਗੱਡੀ ਦੇ ਵਿਚੋਂ ਛਾਲਾਂ ਮਾਰ ਦਿੱਤੀਆਂ ਤਾਂ ਜੋ ਉਨ੍ਹਾਂ ਦੀ ਜਾਨ ਬਚ ਸਕੇ ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਰਹੇ ਹਨ ਸੋ ਅੱਜ ਦੇ ਸਮੇਂ ਵਿੱਚ

ਜਿੱਥੇ ਆਵਾਜਾਈ ਦੇ ਸਾਧਨ ਵੀ ਬਹੁਤ ਜ਼ਿਆਦਾ ਹੋ ਚੁੱਕੇ ਹਨ ਉਥੇ ਹੀ ਕੁਝ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਅਤੇ ਹੁਣ ਇਸ ਮਾਮਲੇ ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਰੇਲ ਗੱਡੀ ਦੇ ਡਰਾਈਵਰਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਕੋਲੋਂ ਕੋਈ ਅਣਗਹਿਲੀ ਨਾ ਕੀਤੀ ਜਾਵੇ ਇਸ ਦੇ ਨਾਲ ਅਨੇਕਾਂ ਲੋਕਾਂ ਦੀ ਜ਼ਿੰਦਗੀ ਖ਼ਤਮ ਹੋ ਸਕਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *