ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਤਾਜ਼ਾ ਵੱਡੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਕਈ ਵਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜੋ ਅਕਸਰ ਹੀ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕਰਦੇ ਹਨ ਪਰ ਦੇਖਿਆ ਜਾਵੇ ਤਾਂ ਸਰਕਾਰਾਂ ਦੇ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਦੇ ਵੱਲ ਕੁਝ ਖ਼ਾਸ ਧਿਆਨ ਨਹੀਂ ਦਿੱਤਾ ਜਾਂਦਾ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ

ਕਿ ਡੇਰਾ ਮੁਖੀ ਗੁਰਮੀਤ ਰਾਮ ਇਸ ਸਕੀਮ ਦਾ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਵਿਚ ਜੁੜਿਆ ਹੈ ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਅਤੇ ਉਸ ਦੇ ਕੁਝ ਸਮਰਥਕਾਂ ਦੇ ਵੱਲੋਂ ਹੀ ਇਹ ਸਭ ਕੁਝ ਕਰਵਾਇਆ ਗਿਆ ਸੀ ਬਰਗਾੜੀ ਦੇ ਵਿੱਚ ਜੋ ਕੁਝ ਵੀ ਹੋਇਆ ਉਸ ਅਤੇ ਵਿੱਚ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਦਾ ਹੀ ਹੱਥ ਦੱਸਿਆ ਜਾ ਰਿਹਾ ਹੈ ਇਸ ਸਬੰਧੀ ਚਾਰ ਸੌ ਉਨੱਤਰ ਭੇਜਾਂ ਦੀ ਇਕ ਰਿਪੋਰਟ ਪੰਜਾਬ ਸਰਕਾਰ ਦੇ ਵੱਲੋਂ ਸਿੱਖ ਜਥੇਬੰਦੀਆਂ ਦੇ ਕੁਝ ਆਗੂਆਂ ਨੂੰ ਸੌਂਪੀ ਗਈ ਹੈ ਸੋ ਦੱਸਿਆ ਜਾ ਰਿਹਾ ਹੈ

ਕਿ ਐਮ ਐਸ ਜੀ ਏ ਟੂ ਫ਼ਿਲਮ ਰਿਲੀਜ਼ ਨਾ ਕਰਨ ਦੇ ਉੱਤੇ ਉਨ੍ਹਾਂ ਦੇ ਵੱਲੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਦੇ ਚੱਲਦੇ ਹੀ ਉਨ੍ਹਾਂ ਦੇ ਬਣਾਏ ਸਭ ਕੁਝ ਕਰਵਾਇਆ ਗਿਆ ਸੀ ਸੋ ਇਸ ਮਾਮਲੇ ਸਬੰਧੀ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਡੇਰਾ ਸਮਰਥਕਾਂ ਦੇ ਵਿੱਚ ਕਾਫ਼ੀ ਜ਼ਿਆਦਾ ਰੋਸ ਦੇਖਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗੁਰੂ ਨੂੰ ਜਾਣ ਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਤੇ ਉਹ ਕਦੇ ਵੀ ਅਜਿਹਾ ਨਹੀਂ ਕਰ ਸਕਦੇ ਅਤੇ ਦੂਸਰੇ ਪਾਸੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਧਰਤੀ ਨੂੰ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਹੁਣ ਤੱਕ ਇਸ ਦੇ ਖ਼ਿਲਾਫ਼ ਬਹੁਤ ਸਾਰੇ ਮਾਮਲੇ ਦਰਜ ਹੋ ਚੁੱਕੇ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਨੂੰ ਇਸ ਦੇ ਕਰਮਾਂ ਦੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਕਈ ਲੋਕ ਆਪੋ ਆਪਣੇ ਵਿਚਾਰ ਦੇ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *