ਮੀਂਹ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ 4-5 ਜੁਲਾਈ ਨੂੰ ਫਿਰ ਇੱਥੇ ਇੱਥੇ ਪਵੇਗਾ ਜ਼ੋਰਦਾਰ ਮੀਂਹ

Uncategorized

ਦੇਸ਼ ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਮੌਨਸੂਨ ਵਿੱਚ ਜਗ੍ਹਾ ਜਗ੍ਹਾ ਤੇ ਬਹਿਸ ਹੁੰਦੀ ਹੈ ਜਿਨ੍ਹਾਂ ਨਾਲ ਕਈ ਲੋਕਾਂ ਦਾ ਨੁਕਸਾਨ ਵੀ ਹੁੰਦਾ ਹੈ ਜਿਸ ਤੋਂ ਬਾਅਦ ਦਿੱਲੀ ਐੱਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ ਚ ਬਾਰਿਸ਼ ਹੋ ਰਹੀ ਹੈ ਫਿਲਹਾਲ ਮੌਜੂਦਾ ਸਥਿਤੀ ਇਹ ਹੈ ਕਿ ਮਾਨਸੂਨ ਸ਼ੁਰੂ ਹੁੰਦੇ ਹੀ ਤਾਪਮਾਨ ਚ ਕੁਝ ਹੱਦ ਤਕ ਗਿਰਾਵਟ ਆਈ ਹੈ ਮੌਜੂਦਾ ਸਥਿਤੀ ਅਨੁਸਾਰ ਦੱਖਣ ਪੱਛਮੀ ਮੌਨਸੂਨ ਪੂਰੇ ਪੰਜਾਬ ਅਤੇ ਹਰਿਆਣਾ ਦੇ ਉੱਪਰ ਵਧਿਆ ਹੈ ਤੇ ਰਾਜਸਥਾਨ ਦੇ ਹੋਰ ਹਿੱਸਿਆਂ ਵਿੱਚ ਵੀ ਅੱਗੇ ਵਧੀ ਹੈ

ਅਗਲੇ ਦੋ ਤਿੰਨ ਨੋਰਾ ਰਾਜਸਥਾਨ ਤੇ ਗੁਜਰਾਤ ਦੇ ਬਾਕੀ ਹਿੱਸਿਆਂ ਚ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਏਸ ਲਈ ਦੱਖਣ ਪੱਛਮ ਮੌਨਸੂਨ ਅਗਲੇ ਦੋ ਤਿੰਨ ਦਿਨ ਤਕ ਪੂਰੇ ਦੇਸ਼ ਨੂੰ ਕਵਰ ਕਰਨ ਦੀ ਉਮੀਦ ਹੈ ਮੌਨਸੂਨ ਬੰਗਾਲ ਦੀ ਖਾੜੀ ਤੋਂ ਰਾਜਸਥਾਨ ਤੋਂ ਹੋ ਕੇ ਉੱਤਰ ਪ੍ਰਦੇਸ਼ ਤੋਂ ਲੰਦਨ ਤੱਕ ਮੌਜੂਦ ਹੈ ਉੱਤਰ ਭਾਰਤ ਦੇ ਰਾਜਸਥਾਨ ਉੱਤਰਾਖੰਡ ਹਿਮਾਚਲ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਜੇ ਬੱਦਲਵਾਈ ਜਾਰੀ ਹੈ

ਆਉਣ ਵਾਲੇ ਚਾਰ ਤੇ ਪੰਜ ਤਰੀਕ ਨੂੰ ਮੀਂਹ ਦੀ ਭਵਿੱਖਬਾਣੀ ਹੋਰ ਵੀ ਵਧ ਰਹੀ ਹੈ ਜਗ੍ਹਾ ਜਗ੍ਹਾ ਤੇ ਬਹੁਤ ਮੀਂਹ ਪੈਣ ਦੀ ਸੰਭਾਵਨਾ ਹੋ ਰਹੀ ਹੈ ਅੰਮ੍ਰਿਤਸਰ ਪੰਜ ਤਰੀਕ ਉਮੀਦ ਭਵਿੱਖਬਾਣੀ ਪਿਛਲੇ ਚੌਵੀ ਘੰਟਿਆਂ ਵਿੱਚ ਸਿੱਕਮ ਹਰਿਆਣਾ ਚੰਡੀਗਡ਼੍ਹ ਦਿੱਲੀ ਪੰਜਾਬ ਪੱਛਮੀ ਰਾਜਸਥਾਨ ਪੱਛਮੀ ਮੱਧ ਪ੍ਰਦੇਸ਼ ਦੇ ਤੱਟਵਰਤੀ ਕਰਨਾਟਕ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਮੀਂਹ ਪੈਣ ਕਰਕੇ ਪੰਜਾਬੀਆਂ ਨੂੰ ਇਹ ਵੱਡੀ ਰਾਹਤ ਮਿਲੀ ਹੈ ਕਿਉਂਕਿ ਗਰਮੀ ਕਾਰਨ ਪੰਜਾਬੀਆਂ ਦੇ ਸਾਰੇ ਲੋਕਾਂ ਦਾ ਬੁਰਾ ਹਾਲ ਹੋ ਚੁੱਕਾ ਮੀਂਹ ਨੇ ਉਨ੍ਹਾਂ ਨੂੰ ਠੰਢਕ ਦਿੱਤੀ ਹੈ ਇਸ ਦੀ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *