ਸਿੱਧੂ ਮੂਸੇਵਾਲੇ ਦੇ ਪਿਤਾ ਨੇ ਖੋਲ੍ਹੇ ਉਸ ਦੇ ਗੁੱਝੇ ਭੇਦ!

Uncategorized

ਜਿਵੇਂ ਕਿਸੇ ਜਾਣਦੇ ਹਾਂ ਕਿ ਸਿੱਧੂ ਮੂਸੇਵਾਲੇ ਨੇ ਬਹੁਤ ਘੱਟ ਸਮੇਂ ਦੇ ਵਿੱਚ ਬਹੁਤ ਵੱਡਾ ਨਾਮ ਕਮਾ ਲਿਆ ਸੀ ਅਤੇ ਦੇਸ਼ਾਂ ਵਿਦੇਸ਼ਾਂ ਦੇ ਵਿਚ ਲੋਕ ਉਸ ਨੂੰ ਜਾਣਦੇ ਸੀ ਪਰ ਪਿਛਲੇ ਕੁਝ ਦਿਨਾਂ ਦੇ ਵਿਚ ਕੁਝ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਨੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਨੂੰ ਬਰਬਾਦ ਕੀਤਾ ਹੈ ਅਤੇ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਵੀ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਉਸਦੇ ਮਾਤਾ ਪਿਤਾ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਕਿਉਂਕਿ ਸਿੱਧੂ ਮੂਸੇਵਾਲਾ ਆਪਣੇ ਮਾਂ ਬਾਪ ਦਾ ਇਕਲੌਤਾ ਪੁੱਤਰ ਸੀ ਆਰ ਐਸ ਸਿੱਧੂ ਮੂਸੇ ਵਾਲੇ ਦੇ ਮਾਂ ਬਾਪ ਦੇ ਵੱਲੋਂ ਦਲੇਰੀ ਦਿਖਾਈ ਜਾ ਰਹੀ ਹੈ ਅਤੇ ਉਹ ਕਹਿ ਰਹੇ ਹਨ ਕਿ ਆਉਣ ਵਾਲੇ ਸਮੇਂ ਦੇ ਵਿੱਚੋਂ ਸਿੱਧੂ ਮੂਸੇਵਾਲੇ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਤਾਂ ਜ਼ਰੂਰ ਕਰਦੇ ਰਹਿਣਗੇ ਕੁਝ ਸਮੇਂ ਤਕ ਜੋ ਕੁਝ ਵੀ ਉਨ੍ਹਾਂ ਦੇ ਕੋਲੋਂ ਹੋ ਸਕਿਆ ਉਹ ਜ਼ਰੂਰ ਕਰਨਗੇ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲੇ ਦੇ ਨਾਮ ਤੇ ਬਣਨ ਜਾ ਰਹੇ ਕਰੋਡ਼ ਦਾ ਉਦਘਾਟਨ ਕਰਨ ਦੇ ਲਈ ਉਸਦੇ ਪਿਤਾ ਪਹੁੰਚੇ ਸੀ

ਤਾਂ ਇੱਥੇ ਉਨ੍ਹਾਂ ਨੇ ਦੱਸਿਆ ਸਿੱਧੂ ਮੂਸੇ ਵਾਲੇ ਨੂੰ ਭਾਵੇਂ ਰਾਜਨੀਤੀ ਬਾਰੇ ਬਹੁਤਾ ਪਤਾ ਨਹੀਂ ਸੀ ਪਰ ਜਦੋਂ ਉਹ ਵੋਟਾਂ ਦੇ ਵਿੱਚ ਖੜ੍ਹਿਆ ਤਾਂ ਉਸ ਨੇ ਜੋ ਕੁਝ ਵੀ ਵੇਖਿਆ ਉਹ ਉਸ ਨੂੰ ਪਸੰਦ ਨਹੀਂ ਆਇਆ ਕਿਉਂਕਿ ਅੱਜ ਦੇ ਸਮੇਂ ਵਿੱਚ ਵੀ ਲੋਕ ਸਿਰਫ਼ ਗਲੀਆਂ ਨਾਲੀਆਂ ਤੱਕ ਹੀ ਸੀਮਤ ਹਨ ਅੱਜ ਦੇ ਸਮੇਂ ਵਿੱਚ ਵੀ ਲੋਕਾਂ ਨੂੰ ਇਹ ਸਮਝ ਨਹੀਂ ਹੈ ਕਿ ਉਨ੍ਹਾਂ ਨੇ ਲੀਡਰਾਂ ਤੋਂ ਮੰਗਣਾ ਕੀ ਹੈ ਭਾਵੇਂ ਕਿ ਬਹੁਤ ਸਾਰੇ ਲੋਕ ਪੜ੍ਹ ਲਿਖ ਚੁੱਕੇ ਹਨ

ਪਰ ਫਿਰ ਵੀ ਲੋਕਾਂ ਨੂੰ ਇਹ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਨੂੰ ਕਿਹੜੀਆਂ ਚੀਜ਼ਾਂ ਦੀ ਜ਼ਰੂਰਤ ਹੈ ਅਤੇ ਕਿਹੜੀਆਂ ਚੀਜ਼ਾਂ ਆਉਣ ਵਾਲੇ ਸਮੇਂ ਦੇ ਵਿਚ ਵੱਡੇ ਪੱਧਰ ਦੇ ਉੱਤੇ ਉਨ੍ਹਾਂ ਦਾ ਵਿਕਾਸ ਕਰ ਸਕਦੀਆਂ ਹਨ ਉਹਨਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਪੁੱਤਰ ਦੇ ਵੱਲੋਂ ਕਿਹਾ ਗਿਆ ਸੀ ਕਿ ਆਉਣ ਵਾਲੇ ਸਮੇਂ ਦੇ ਵਿਚ ਭਾਵੇਂ ਇਹ ਚੋਣਾਂ ਦੇ ਵਿੱਚ ਹਿੱਸਾ ਨਾ ਲੈਣ ਪਰ ਕਿਸੇ ਅਜਿਹੇ ਰਾਜਨੀਤਕ ਬੰਦੇ ਦਾ ਸਾਥ ਜ਼ਰੂਰ ਦੇਣਗੇ ਜਿਸਦੇ ਵੱਲੋਂ ਲੋਕਾਂ ਦੀ ਭਲਾਈ ਬਾਰੇ ਸੋਚਿਆ ਜਾਵੇਗਾ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *