ਗੈਂਗਸਟਰਾਂ ਦੇ ਵੱਲੋਂ ਮਨਾਏ ਗਏ ਖੁੱਲ੍ਹ ਕੇ ਜਸ਼ਨ!

Uncategorized

ਦੋਸਤੋ ਅੱਜ ਤੁਹਾਡੇ ਨਾਲ ਇੱਕ ਵੱਡੀ ਤਾਜ਼ਾ ਖ਼ਬਰ ਸਾਂਝੀ ਕਰਨ ਜਾ ਰਹੇ ਹਾਂ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਦਿੱਲੀ ਪੁਲੀਸ ਦੇ ਵੱਲੋਂ ਦੋ ਪਹਿਲਾਂ ਹੀ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਪ੍ਰਿਯਵਰਤ ਫ਼ੌਜੀ ਅਤੇ ਕਸ਼ਿਸ਼ ਨੂੰ ਫੜ ਲਿਆ ਗਿਆ ਸੀ ਅਤੇ ਨਾਲ ਹੀ ਉਨ੍ਹਾਂ ਦਾ ਇਕ ਸਾਥੀ ਸੀ ਜਿਸਨੂੰ ਉਨ੍ਹਾਂ ਨੇ ਗੁਜਰਾਤ ਮੁਦਰਾ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਇਕ ਨਵੀਂ ਖਬਰ ਸਾਹਮਣੇ ਆਈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਤੀਸਰੇ ਸ਼ਾਰਪ ਸ਼ੂਟਰ ਨੂੰ ਦਿੱਲੀ ਪੁਲੀਸ ਸੈੱਲ ਨੇ ਫੜ ਲਿਆ ਹੈ

ਜਿਸਦਾ ਨਾਮ ਅੰਕਿਤ ਸਿਰਸਾ ਹੈ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਭ ਤੋਂ ਛੋਟੀ ਉਮਰ ਦਾ ਗੈਂਗਸਟਰ ਹੈ ਜਿਸ ਦੀ ਉਮਰ ਹਾਲੇ ਅਠਾਰਾਂ ਸਾਲ ਦੀ ਹੈ ਅਤੇ ਇਸ ਨੇ ਸਿੱਧੂ ਮੂਸੇਵਾਲੇ ਨੂੰ ਸਭ ਤੋਂ ਕਰੀਬ ਜਾ ਕੇ ਗੋਲੀਆਂ ਮਾਰੀਆਂ ਸਨ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਸ਼ਾਰਪ ਸ਼ੂਟਰ ਦੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਲ ਕਾਫ਼ੀ ਕਰੀਬੀ ਲਿੰਕ ਸਨ ਤੁਹਾਨੂੰ ਦੱਸ ਦਈਏ ਦੋਸਤੋ ਹੁਣ ਇੱਕ ਸੋਸ਼ਲ ਮੀਡੀਆ ਦੇ ਉੱਪਰ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ

ਕਿ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਇਨ੍ਹਾਂ ਸ਼ਾਰਪ ਸ਼ੂਟਰਾਂ ਦੇ ਵੱਲੋਂ ਆਪਣੀ ਗੱਡੀ ਦੇ ਵਿਚ ਬੈਠ ਕੇ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ ਜਿਸ ਦੇ ਵਿਚ ਉਨ੍ਹਾਂ ਦੇ ਹੱਥਾਂ ਦੇ ਵਿੱਚ ਹਥਿਆਰ ਫੜੇ ਹੋਏ ਹਨ ਹਾਲਾਂਕਿ ਇਸ ਗੱਲ ਦੀ ਹਾਲੇ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਵੀਡੀਓ ਕਿੱਥੋਂ ਦੀ ਹੈ ਅਤੇ ਕਿਸ ਨੇ ਬਣਾਈ ਗਈ ਹੈ ਅਤੇ ਇਹ ਵੀਡਿਓ ਸਿੱਧੂ ਮੂਸੇਵਾਲ ਦਾ ਕਤਲ ਕਰਨ ਤੋਂ ਪਹਿਲਾਂ ਬਣਾਈ ਸੀ ਕਿ ਉਸ ਦੇ ਕਤਲ ਕਰਨ ਤੋਂ ਬਾਅਦ ਬਣਾਈ ਗਈ ਹੈ ਇਸ ਵੀਡੀਓ ਦਾ ਉਸ ਸਮੇਂ ਪਤਾ ਲੱਗਿਆ ਹੈ ਜਦੋਂ ਕਿ ਦਿੱਲੀ ਪੁਲੀਸ ਦੇ ਵੱਲੋਂ ਅੰਕਿਤ ਸਰਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ

ਅਤੇ ਉਸ ਦੇ ਕੋਲੋਂ ਇਕ ਫੋਨ ਬਰਾਮਦ ਕੀਤਾ ਗਿਆ ਜਿਸ ਫੋਨ ਦੇ ਵਿਚ ਇਹ ਵੀਡਿਓ ਦੇਖਣ ਨੂੰ ਮਿਲੀ ਪਰ ਇਹ ਗੱਲ ਕਹੀ ਜਾ ਰਹੀ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ ਕਰਨ ਤੋਂ ਬਾਅਦ ਵੀਡਿਓ ਬਣਾਈ ਗਈ ਹੈ ਅਤੇ ਜਿਸ ਦੇ ਵਿਚ ਅੰਕਿਤ ਦੇ ਹੱਥ ਵਿਚ ਹਥਿਆਰ ਫੜੇ ਹੋਏ ਹਨ ਅਤੇ ਗੱਡੀ ਦੇ ਵਿੱਚ ਗਾਣੇ ਚੱਲ ਰਹੇ ਹਨ ਅਤੇ ਇਹ ਪੂਰਾ ਜਸ਼ਨ ਮਨਾ ਰਹੇ ਹਨ ਇਸ ਤੋਂ ਬਾਅਦ ਇਹ ਗੱਲ ਕਹੀ ਜਾ ਰਹੀ ਹੈ ਕਿ ਇਨ੍ਹਾਂ ਗੈਂਗਸਟਰਾਂ ਦੇ ਵੱਲੋਂ ਸਿੱਧੂ ਮੂਸੇਵਾਲ ਦਾ ਕਤਲ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਇਹ ਵੀਡੀਓ ਬਣਾਈ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *