ਵਿਆਹ ਕਰਵਾ ਕੇ ਕੈਨੇਡਾ ਜਾਣ ਵਾਲੇ ਹੋ ਜਾਣ ਸਾਵਧਾਨ

Uncategorized

ਅੱਜਕੱਲ੍ਹ ਦੇ ਸਮੇਂ ਵਿਚ ਹਰ ਕੋਈ ਵਿਅਕਤੀ ਕੈਨੇਡਾ ਜਾ ਕੇ ਆਪਣੇ ਸੁਪਨੇ ਪੂਰਾ ਕਰਨਾ ਚਾਹੁੰਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਕੈਨੇਡਾ ਜਾਣ ਦੀ ਇੱਛਾ ਜਤਾਈ ਜਾਂਦੀ ਹੈ ਲੋਕ ਲੱਖਾਂ ਰੁਪਿਆ ਖਰਚ ਕੇ ਕੈਨੇਡਾ ਚਾਹੁੰਦੇ ਹਨ ਤੇ ਕਈ ਵਾਰ ਕੁਝ ਲੋਕ ਵਿਆਹ ਲਵਾ ਕੇ ਕੈਨੇਡਾ ਜਾਂਦੇ ਹਨ ਪਰ ਕਈ ਵਾਰ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਧੋਖਾਧੜੀ ਹੋ ਜਾਂਦੀ ਹੈ ਇਸ ਤਰ੍ਹਾਂ ਦੇ ਅਨੇਕਾਂ ਮਾਮਲੇ ਪੰਜਾਬ ਦੇ ਵਿੱਚ ਸਾਹਮਣੇ ਆ ਚੁੱਕੇ ਹਨ ਜਿੱਥੇ ਪਹਿਲਾਂ ਲੜਕਿਆਂ ਦੀ ਵੱਲੋਂ ਵਿਆਹ ਕਰਵਾਇਆ ਜਾਂਦਾ ਹੈ ਅਤੇ ਆਪਣੀ ਪਤਨੀ ਨੂੰ ਪੈਸੇ ਲਗਾ ਕੇ ਕੈਨੇਡਾ ਭੇਜ ਦਿੱਤਾ ਜਾਂਦਾ ਹੈ ਪਰ ਕਈ ਵਾਰ ਕੁਝ ਕੁੜੀਆਂ ਦੇ ਵੱਲੋਂ ਧੋਖਾਧੜੀ ਕਰ ਦਿੱਤੀ ਜਾਂਦੀ ਹੈ

ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਕਸਬਾ ਭਦੌੜ ਦੇ ਪਿੰਡ ਜੰਗੀਆਣਾ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਵਿਅਕਤੀ ਨੇ ਕੈਨੇਡਾ ਜਾਣ ਵਾਲੀ ਕੁੜੀ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਸਤਵੰਜਾ ਲੱਖ ਰੁਪਏ ਲਗਾਏ ਸੀ ਅਤੇ ਹੁਣ ਇਸ ਪਰਿਵਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਨਾਲ ਧੋਖਾ ਹੋਇਆ ਹੈ ਅਤੇ ਇਨ੍ਹਾਂ ਦਾ ਇਹ ਪੈਸਾ ਲੱਭ ਲਿਆ ਗਿਆ ਹੈ ਸੋ ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ

ਜੋ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਪੈਸਾ ਜਮ੍ਹਾ ਕਰਦੇ ਹਨ ਅਤੇ ਉਮੀਦ ਦੇ ਨਾਲ ਪੈਸਾ ਲਗਾਉਂਦੇ ਹਨ ਕਿ ਉਹ ਵਿਦੇਸ਼ ਜਾ ਕੇ ਕਮਾਈ ਕਰ ਸਕਣਗੇ ਜਿਸ ਦੇ ਨਾਲ ਉਨ੍ਹਾਂ ਦੇ ਸਾਰੇ ਸੁਪਨੇ ਵੀ ਪੂਰੇ ਹੋ ਸਕਣਗੇ ਪਰ ਜਦੋਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਪਹਿਲਾਂ ਤਾਂ ਲੋਕਾਂ ਦੀਆਂ ਉਮੀਦਾਂ ਉੱਤੇ ਪਾਣੀ ਫਿਰ ਜਾਂਦਾ ਹੈ ਅਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਇਸ ਤਰੀਕੇ ਨਾਲ ਪੈਸਾ ਲਗਾ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵਿੱਚ ਵੀ ਦਹਿਸ਼ਤ ਪੈਦਾ ਹੋ ਜਾਂਦੀ ਹੈ ਕਿ ਕਿਤੇ ਉਨ੍ਹਾਂ ਦੇ ਨਾਲ ਇਸ ਤਰ੍ਹਾਂ ਦਾ ਕੋਈ ਕੰਮ ਨਾ ਹੋ ਜਾਵੇ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੀਆਂ ਮੁਸੀਬਤਾਂ ਵਧ ਰਹੀਆਂ ਹਨ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *