ਭਗਵੰਤ ਮਾਨ ਦਾ ਵਿਆਹ ਹੋਇਆ ਵਿਆਹ ,ਵੇਖੋ ਕੌਣ ਕੌਣ ਸਨ ਸ਼ਾਮਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੁੱਖਮੰਤਰੀ ਭਗਵੰਤ ਮਾਨ ਦਾ ਅੱਜ ਵਿਆਹ ਹੋਇਆ ਹੈ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਵਧਾਈਆਂ ਵੀ ਦੇ ਰਹੇ ਹਨ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਲੀਡਰ ਇਥੇ ਪਹੁੰਚੇ ਹੋਏ ਹਨ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਵਿਆਹ ਦੇ ਵਿੱਚ ਹਿੱਸਾ ਲਿਆ ਗਿਆ ਅਤੇ ਇਸ ਦੌਰਾਨ ਕਾਫੀ ਜ਼ਿਆਦਾ ਖੁਸ਼ ਵੀ ਦਿਖਾਈ ਦਿੱਤੇ ਹਨ।ਇਸ ਦੌਰਾਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਵਿਆਹ ਦੇ ਵਿੱਚ ਪਹੁੰਚੇ ਹਨ ਪਰ ਜ਼ਿਆਦਾਤਰ ਰਾਜਨੀਤਕ ਲੋਕ ਹੀ ਉਨ੍ਹਾਂ ਦੇ ਵਿਆਹ ਵਿੱਚ ਦਿਖਾਈ ਦਿੱਤੇ ਹਨ ਕਿਉਂਕਿ ਇਹ ਸਾਦਾ ਵਿਆਹ ਕੀਤਾ ਗਿਆ ਹੈ ਅਤੇ ਇਕ ਦਿਨ ਪਹਿਲਾਂ ਹੀ ਇਸ ਵਿਆਹ ਦੇ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਵਿੱਚ ਉਨ੍ਹਾਂ ਦਾ

ਵਿਆਹ ਹੋਇਆ ਹੈ ਅਤੇ ਇਸ ਦੌਰਾਨ ਕਈ ਰਾਜਨੀਤਿਕ ਲੋਕ ਇੱਥੇ ਦਿਖਾਈ ਦਿੱਤੇ ਹਨ ਦੇਖ ਸਕਦੇ ਹੋ ਕੇ ਰਾਘਵ ਚੱਢਾ ਕਾਫੀ ਖੁਸ਼ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੂੰ ਬਹੁਤ ਸਾਰੀਆਂ ਵਧਾਈਆਂ ਦਿੱਤੀਆਂ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਦੇ ਵੱਲੋਂ ਵੀ ਕਿਹਾ ਗਿਆ ਕਿ ਅੱਜ ਉਨ੍ਹਾਂ ਦੇ ਛੋਟੇ ਭਰਾ ਦਾ ਵਿਆਹ ਹੈ ਅਤੇ ਉਨ੍ਹਾਂ ਦੇ ਵੱਲੋਂ ਵੀ ਭਗਵੰਤ ਮਾਨ ਨੂੰ ਬਹੁਤ ਸਾਰੀਆਂ ਵਧਾਈਆਂ ਦਿੱਤੀਆਂ ਗਈਆਂ ਹਨ ਅਤੇ ਕਾਫੀ

ਜ਼ਿਆਦਾ ਖੁਸ਼ ਵੀ ਦਿਖਾਈ ਦੇ ਰਹੇ ਹਨ ਸਾਹਿਤ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੀ ਬਹੁਤ ਸਾਰੇ ਵਿਚਾਰ ਦਿੱਤੇ ਚਾਰ ਹਜਾਰ ਬਹੱਤਰ ਲੋਕਾਂ ਦੇ ਵੱਲੋਂ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ ਕਿਉਂਕਿ ਅੱਜ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਇੱਕ ਬਹੁਤ ਵੱਡਾ ਮੋੜ ਆਇਆ ਹੈ ਉਨ੍ਹਾਂ ਦੀ ਜ਼ਿੰਦਗੀ ਦਾ ਇੱਕ ਬਹੁਤ ਵੱਡਾ ਫ਼ੈਸਲਾ ਹੋਇਆ ਹੈ ਜਿਸ ਸਬੰਧੀ ਬਹੁਤ ਸਾਰੇ ਲੋਕ ਖੁਸ਼ ਦਿਖਾਈ ਦੇ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.