ਵੱਡੀ ਤਾਜ਼ਾ ਖ਼ਬਰ ਦੇਖੋ ਸਿੱਖਾਂ ਦੇ ਨਾਲ ਹੋ ਰਹੀ ਹੈ ਬੇਅਦਬੀ ਬਾਹਰ ਘੁੰਮਣ ਗਏ ਸਿੱਖ ਨੂੰ ਕੁੱ ਟਿ ਆ

Uncategorized

ਦੋਸਤੋ ਅੱਜ ਤੁਹਾਡੇ ਲਈ ਇਕ ਵੱਡੀ ਤਾਜ਼ਾ ਖ਼ਬਰ ਲੈ ਕੇ ਆਏ ਹਾਂ ਜੋ ਕਿ ਸਿੱਖ ਕੌਮ ਦੇ ਨਾਲ ਸੰਬੰਧਿਤ ਹੈ ਜਿਸ ਦੇ ਨਾਲ ਸਿੱਖਾਂ ਦੇ ਵੱਲੋਂ ਕਾਫ਼ੀ ਜ਼ਿਆਦਾ ਰੋਸ਼ ਪ੍ਰਦਰਸ਼ਨ ਵੀ ਕੀਤਾ ਜਾਵੇਗਾ ਕਿਉਂਕਿ ਇਹ ਵੀਡੀਓ ਇਕ ਸਿੱਖ ਦੀ ਹੈ ਜਿਸ ਦੇ ਵਿਚ ਇਕ ਸਿੱਖ ਦੀ ਬੇਅਦਬੀ ਹੋ ਰਹੀ ਹੈ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਪਰ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਦੀਏ ਕਿ ਉੱਤਰਾਖੰਡ ਘੁੰਮਣਗੇ ਇੱਕ ਸਰਦਾਰ ਜੀ ਨੂੰ ਕੁੱਟਿਆ ਗਿਆ ਹੈ ਜੋ ਉਹ ਵੀਡਿਓ ਬਹੁਤੀ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਉੱਤਰਾਖੰਡ ਦੇ ਨਾਲ ਲੱਗਦੇ ਸ੍ਰੀਨਗਰ ਗੜਵਾਲ ਦੇ ਵਿਚ ਯਾਤਰਾ

ਕਰਨਗੇ ਸਿੱਖਾਂ ਨੂੰ ਬੁਰੀ ਤਰੀਕੇ ਦੇ ਨਾਲ ਪੁੱਟਿਆ ਗਿਆ ਹੈ ਕਿਹਾ ਜਾ ਰਿਹਾ ਹੈ ਕਿ ਨਿਸ਼ਾਨ ਸਾਹਿਬ ਦੀ ਵੀ ਬੇਅਦਬੀ ਕੀਤੀ ਗਈ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਵੱਲੋਂ ਪ੍ਰਸ਼ਨ ਕੀਤੇ ਜਾ ਰਹੇ ਹਨ ਕਿ ਇਸ ਦੇ ਉੱਪਰ ਕੋਈ ਬੋਲਿਆ ਕਿਉਂ ਨਹੀਂ ਆਖਿਰਕਾਰ ਕਿਉਂ ਸਿੱਖਾਂ ਨੂੰ ਉੱਥੇ ਕੁੱਟਿਆ ਗਿਆ ਕਿਉਂ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਗਈ ਇਸ ਦੇ ਪਿੱਛੇ ਦਾ ਜੋ ਵੀ ਮਾਮਲਾ ਹੈ ਹਾਲੇ ਤੱਕ ਨਹੀਂ ਸਾਹਮਣੇ ਆਇਆ ਹੈ ਹਾਲੇ ਤਕ ਇਹ ਖਬਰ ਸਾਹਮਣੇ ਨਹੀਂ ਆਈ ਹੈ ਕਿ ਇਹ ਕਿਉਂ ਕੀਤਾ ਗਿਆ ਹੈ ਜਿਵੇਂ ਕਿ ਵੀਡੀਓ ਵਿੱਚ ਸ਼ਰ੍ਹੇਆਮ ਦਿਖ ਰਿਹਾ ਹੈ ਕਿ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ ਅਤੇ ਸਿੱਖ ਨੂੰ ਕੁੱਟਿਆ ਵੀ ਗਿਆ ਹੈ ਪਰ

ਪੁਲੀਸ ਵਾਲਾ ਲਗਾਤਾਰ ਸਰਦਾਰ ਜੀ ਦੇ ਨਾਲ ਮੋਢਾ ਜੋੜ ਕੇ ਖੜ੍ਹਾ ਰਿਹਾ ਅਤੇ ਲੋਕਾਂ ਨੂੰ ਵੀ ਝਿੜਕਾਂ ਮਾਰ ਰਿਹਾ ਹੈ ਅਤੇ ਉਨ੍ਹਾਂ ਲੋਕਾਂ ਦੇ ਵਿਚ ਘਰੋਂ ਸਿੱਖ ਸਰਦਾਰ ਨੂੰ ਕੱਢ ਕੇ ਲੈ ਕੇ ਗਿਆ ਹੈ ਦੋਸਤੋ ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਕਿਵੇਂ ਉਨ੍ਹਾਂ ਲੋਕਾਂ ਦੇ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਗਈ ਅਤੇ ਕਿਵੇਂ ਉਹ ਸਾਰੇ ਇਕੱਠੇ ਹੋ ਕੇ ਇਕ ਸਿੱਖ ਨੂੰ ਕੁੱਟ ਰਹੇ ਹਨ ਦੋਸਤੋ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਉਹ ਲੋਕ ਸਿੱਖ ਨੂੰ ਬੁਰੀ ਤਰੀਕੇ ਦੇ ਨਾਲ ਕੁੱਟ ਰਹੇ ਹਨ ਅਤੇ ਜੋ ਪੁਲੀਸ ਵਾਲਾ ਹੈ ਉਹ ਸਿੱਖ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹਾ ਹੈ ਅਤੇ ਉਹ ਉਨ੍ਹਾਂ ਲੋਕਾਂ ਤੋਂ ਉਸ ਨੂੰ ਬਚਾ ਰਿਹਾ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *