ਸਡ਼ਕ ਤੇ ਡਿੱਗੇ ਟ੍ਰੈਫਿਕ ਲਾਈਟਾਂ ਵਾਲੇ ਖੰਭੇ ਨੇ ਮਚਾ ਦਿੱਤੀ ਲੋਕਾਂ ਦੇ ਵਿੱਚ ਹਾਹਾਕਾਰ ਇਸ ਦੇ ਨਾਲ ਹੋ ਸਕਦਾ ਭਾਰੀ ਨੁਕਸਾਨ

Uncategorized

ਦੋਸਤੋ ਅੱਜ ਤੁਹਾਡੇ ਨਾਲ ਇੱਕ ਵੱਡੀ ਤਾਜ਼ਾ ਖ਼ਬਰ ਸਾਂਝੀ ਕਰਨ ਜਾ ਰਹੇ ਹਾਂ ਪ੍ਰਾਪਤ ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦੇਈਏ ਦੋਸਤੋ ਕਿ ਇੱਕ ਖੰਭਾਂ ਬਿਨਾਂ ਕਿਸੇ ਹਨ੍ਹੇਰੀ ਤੂਫਾਨ ਤੋਂ ਬਿਨਾਂ ਹੀ ਸੜਕ ਦੇ ਵਿਚਕਾਰ ਝੁਕਿਆ ਹੋਇਆ ਹੈ ਜਿਸ ਦੇ ਨਾਲ ਲੋਕਾਂ ਦਾ ਕਾਫ਼ੀ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ ਹੁਣ ਤੁਹਾਨੂੰ ਦੱਸਦੀਏ ਕਿ ਇਕ ਤਸਵੀਰ ਹੈ ਜੋ ਕਿ ਸੋਸ਼ਲ ਮੀਡੀਆ ਉੱਪਰ ਕਾਫ਼ੀ ਜਿਆਦਾ ਵਾਇਰਲ ਹੋ ਰਹੀ ਹੈ ਇਹ ਤਸਵੀਰ ਜਲੰਧਰ ਦੀ ਹੈ ਜੋ ਕਿ ਜਲੰਧਰ ਦੇ ਕਪੂਰਥਲਾ ਚੌਕ ਕੀ ਹੈ ਤੁਸੀਂ ਜੇਕਰ ਉਸ ਕਪੂਰਥਲਾ ਰੋਡ ਦੇ ਉੱਪਰ ਤੁਸੀਂ ਵੀ ਸਫਰ ਕੀਤਾ ਹੋਵੇਗਾ ਅਤੇ ਤੁਸੀਂ ਵੀ ਬਾਖ਼ੂਬੀ ਦੇਖਿਆ ਹੋਵੇਗਾ ਕਿ ਇੱਥੇ ਇਕ ਸੜਕ ਟ੍ਰੈਫਿਕ ਵਾਲਾ ਖੰਭਾ ਹੈ ਅਤੇ

ਜੋ ਸੜਕ ਦੇ ਵਿਚਕਾਰ ਝੁਕਿਆ ਹੋਇਆ ਹੈ ਅਤੇ ਜੇਕਰ ਕੋਈ ਵੀ ਗੱਡੀ ਉਸ ਦੇ ਨਜ਼ਦੀਕ ਜਾਂਦੀ ਹੈ ਤਾਂ ਹੋ ਸਕਦਾ ਹੈ ਕਿ ਉਹ ਉਸ ਦੇ ਉੱਪਰ ਡਿੱਗ ਸਕਦਾ ਹੈ ਜਾਂ ਫਿਰ ਆਉਣ ਵਾਲੇ ਕਿਸੇ ਵੀ ਸਮੇਂ ਦੇ ਵਿਚ ਉਹ ਕਿਸੇ ਵੀ ਵਾਹਨ ਜਾਂ ਵਿਅਕਤੀ ਦੇ ਉੱਪਰ ਡਿੱਗ ਸਕਦਾ ਹੈ ਹਾਲੇ ਤੱਕ ਤੇ ਕੋਈ ਵੀ ਜਾਨੀ ਅਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਆਉਣ ਵਾਲੇ ਸਮੇਂ ਦੇ ਵਿਚ ਹੋ ਸਕਦਾ ਹੈ ਅਤੇ ਜੋ ਇਹ ਟਰੈਫਿਕ ਲਾਈਟਾਂ ਵਾਲੇ ਖੰਭੇ ਦੀ ਤਸਵੀਰ ਹੈ ਕੋਈ ਵਿਅਕਤੀ ਇਸ ਨੂੰ ਆਪਣੇ ਕੈਮਰੇ ਵਿੱਚ ਕੈਦ ਕਰ ਲੈਂਦਾ ਹੈ ਅਤੇ ਇਸ ਨੂੰ ਸੋਸ਼ਲ ਮੀਡੀਆ ਦੇ ਉੱਪਰ ਪਾ ਦਿੰਦਾ ਹੈ ਅਤੇ ਜੋ ਕਿ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਲੋਕ ਕਹਿ ਰਹੇ ਹਨ ਕਿ ਕੀ ਇਹ ਹਨ ਪ੍ਰਸ਼ਾਸਨ ਦੇ ਹਾਲ ਅਤੇ ਜੇ ਖੰਭਾ ਥੋੜ੍ਹਾ ਜਿਹਾ ਵੀ ਡਿੱਗ ਜਾਂਦਾ ਇਸ ਦੇ ਨਾਲ ਕਿਸੇ ਦਾ ਵੀ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਸੀ

ਕਿਉਂਕਿ ਤੁਸੀਂ ਦੇਖ ਸਕਦੇ ਹੋ ਕਿ ਇਸ ਸੜਕ ਦੇ ਉੱਪਰ ਕਿੰਨੀ ਟ੍ਰੈਫਿਕ ਹੈ ਜੋ ਕੇ ਜਾ ਰਹੀ ਹੈ ਦੋਸਤੋ ਜੇਕਰ ਤੁਸੀਂ ਵੀ ਕੋਈ ਹੱਲ ਚਾਹੁੰਦੇ ਹੋ ਤਾਂ ਇਸ ਤਸਵੀਰ ਨੂੰ ਵੱਧ ਤੋਂ ਵੱਧ ਸ਼ੇਅਰ ਕਰਕੇ ਜਲੰਧਰ ਦੇ ਪ੍ਰਸ਼ਾਸਨ ਦੇ ਕੋਲ ਜ਼ਰੂਰ ਪਹੁੰਚਾਓ ਤਾਂ ਕਿ ਇਸ ਦਾ ਪ੍ਰਸ਼ਾਸਨ ਕੋਈ ਹੱਲ ਕਰ ਸਕੇ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *