ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲਈ ਕੁਝ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ ਕਿ ਉਨ੍ਹਾਂ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ ਪਰ ਇਸ ਦੇ ਨਾਲ ਹੀ ਉਨ੍ਹਾਂ ਦੀ ਵੱਲੋਂ ਆਪਣੀ ਜ਼ਿੰਦਗੀ ਦੇ ਵਿੱਚ ਵੀ ਇੱਕ ਬਹੁਤ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਵਿਆਹ ਕਰਵਾਉਣ ਜਾ ਰਹੇ ਹਨ ਜਿਸ ਸਬੰਧੀ ਤਾਜ਼ਾ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਇਹ ਖ਼ਬਰ ਅੱਗ ਦੀ ਇਸੇ ਤਰ੍ਹਾਂ ਫੈਲ ਗਈ ਉਸ ਤੋਂ ਬਾਅਦ ਖਬਰਾਂ ਸਾਹਮਣੇ ਆਉਣ ਲੱਗੀਆਂ ਹਨ ਕਿ ਡਾ ਗੁਰਪ੍ਰੀਤ ਕੌਰ ਕੌਣ ਹੈ ਦੱਸਿਆ ਜਾ ਰਿਹਾ ਹੈ ਕਿ ਉਹ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੋਈ ਹੈ ਤੇ ਉਨ੍ਹਾਂ ਪਰਿਵਾਰ ਦੇ ਮੁੱਖਮੰਤਰੀ ਭਗਵੰਤ ਮਾਨ ਦੇ ਨਾਲ ਵਧੀਆ ਸੰਬੰਧ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਡਾ ਗੁਰਪ੍ਰੀਤ ਕੌਰ ਦੀ ਮੁਲਾਕਾਤ ਪਹਿਲੀ ਵਾਰ ਮੁੱਖ ਮੰਤਰੀ ਦੇ ਨਾਲ ਦੋ ਹਜਾਰ ਉਨੀ ਦੇ ਵਿਚ ਹੋਈ ਸੀ ਉਸ ਤੋਂ ਬਾਅਦ

ਉਨ੍ਹਾਂ ਨੇ ਚੋਣਾਂ ਦੇ ਵਿੱਚ ਕੀ ਉਨ੍ਹਾਂ ਦਾ ਸਾਥ ਦਿੱਤਾ ਸੀ ਅਤੇ ਜਦੋਂ ਉਨ੍ਹਾਂ ਨੇ ਸਹੁੰ ਚੁੱਕੀ ਸੀ ਤਾਂ ਉਸ ਸਮੇਂ ਵੀ ਡਾ ਗੁਰਪ੍ਰੀਤ ਕੌਰ ਉੱਥੇ ਮੌਜੂਦ ਸੀ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਨੂੰ ਭਗਵੰਤ ਮਾਨ ਦੇ ਵਲੋਂ ਉਨ੍ਹਾਂ ਦੇ ਨਾਲ ਲਾਵਾਂ ਲਈਆਂ ਜਾਣਗੀਆਂ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *