ਭਗਵੰਤ ਮਾਨ ਦਾ ਵਿਆਹ ਹੋਇਆ ਸੰਪੰਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਮੁੱਖਮੰਤਰੀ ਭਗਵੰਤ ਮਾਨ ਦਾ ਵਿਆਹ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਵਧਾਈਆਂ ਵੀ ਦੇ ਰਹੇ ਹਨ ਇਸ ਦੇ ਨਾਲ ਹੀ ਕੁਝ ਲੋਕ ਉਨ੍ਹਾਂ ਨੂੰ ਲਾਹਨਤਾਂ ਪਾ ਰਹੇ ਹਨ ਕਿਉਂਕਿ ਲੋਕਾਂ ਦੇ ਆਪੋ ਆਪਣੇ ਵਿਚਾਰ ਹੁੰਦੇ ਹਨ ਕੁਝ ਲੋਕਾਂ ਨੂੰ ਇਹ ਗੱਲ ਚੰਗੀ ਲੱਗੀ ਹੈ ਉੱਤੇ ਕੁਝ ਲੋਕਾਂ ਦੇ ਵੱਲੋਂ ਇਹ ਗੱਲ ਮਾੜੀ ਦਿੱਲੀ ਜਾ ਰਹੀ ਹੈ ਕਿਉਂਕਿ ਕੁਝ ਲੋਕਾਂ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਦੂਸਰੀ ਪਤਨੀ ਡਾ ਗੁਰਪ੍ਰੀਤ ਕੌਰ ਦੀ ਉਮਰ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਭਾਵੇਂ ਕਿ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੈ ਤੇ ਨਿੱਜੀ ਜ਼ਿੰਦਗੀ ਦੇ ਵਿੱਚ ਉਨ੍ਹਾਂ ਦਾ ਨਿੱਜੀ ਫ਼ੈਸਲਾ ਵੀ ਹੈ ਪਰ ਉਹ ਪੰਜਾਬ ਦੇ ਮੁੱਖ ਮੰਤਰੀ ਹਨ ਜਿਸ ਦੀ ਵਜ੍ਹਾ ਕਾਰਨ ਦੁਨੀਆਂ ਭਰ ਦੇ ਵਿੱਚ ਲੋਕ ਉਨ੍ਹਾਂ ਨੂੰ

ਜਾਣਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਉੱਤੇ ਕੁਮੈਂਟ ਵੀ ਕਰਦੇ ਹਨ ਇਸ ਸਬੰਧੀ ਹੁਣ ਤਾਜ਼ਾ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਉਨ੍ਹਾਂ ਦੇ ਵਲੰਟੀਅਰ ਕਾਫ਼ੀ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਭੰਗੜੇ ਪਾ ਰਹੇ ਹਨ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ ਤੇ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਦਿਖਾਈ ਦੇ ਰਹੇ ਹਨ ਰਾਘਵ ਚੱਢਾ ਵੀ ਦਿਖਾਈ ਦੇ ਰਹੇ ਹਨ ਇਸਦੇ ਨਾਲ ਹੀ ਸਿਰਫ਼ ਆਮ ਆਦਮੀ ਪਾਰਟੀ ਦੇ ਉਨ੍ਹਾਂ ਇੱਥੇ ਦਿਖਾਈ ਦੇ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਬਹੁਤਾ ਵੱਡਾ ਸਮਾਗਮ ਨਹੀਂ ਕੀਤਾ ਗਿਆ ਸਿਰਫ ਪਰਿਵਾਰਕ ਮੈਂਬਰਾਂ ਅਤੇ ਆਮ ਆਦਮੀ ਪਾਰਟੀ ਦੇ ਕੁਝ ਲੀਡਰ ਇੱਥੇ ਦਿਖਾਈ ਦੇ ਰਹੇ ਹਨ ਇਸ ਸਬੰਧੀ ਲਗਾਤਾਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਇਨ੍ਹਾਂ

ਸਾਰੇ ਲੋਕ ਇਸ ਸਬੰਧੀ ਇਹ ਵੀ ਕਹਿ ਰਹੇ ਹਨ ਕਿ ਉਨ੍ਹਾਂ ਨੇ ਇਸ ਵਾਰ ਕਿਰਪਾਨ ਕਿਉਂ ਚੁੱਕੀ ਹੈ ਕਿਉਂਕਿ ਪਿਛਲੇ ਦਿਨਾਂ ਦੇ ਵਿੱਚ ਉਹਨਾਂ ਦਾ ਕਿਰ ਪਾਨ ਨੂੰ ਲੈਕੇ ਇਕ ਬਿਆਨ ਸਾਹਮਣੇ ਆਇਆ ਸੀ ਜਦੋਂ ਉਹ ਚੋਣ ਪ੍ਰਚਾਰ ਕਰ ਰਹੇ ਸੀ ਸੁਰ ਲਗਾਤਾਰ ਲੋਕਾਂ ਦੇ ਵਲੋਂ ਆਪਣੇ ਕੁਮੈਂਟ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਵਧਾਈਆਂ ਵੀ ਦੇ ਰਹੇ ਹਨ ਕਿਉਂਕਿ ਇਹ ਮੁੱਖਮੰਤਰੀ ਭਗਵੰਤ ਮਾਨ ਦੀ ਜ਼ਿੰਦਗੀ ਵਿੱਚ ਇੱਕ ਨਵੀਂ ਸ਼ੁਰੂਆਤ ਹੋਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *