ਵੇਖੋ ਭਗਵੰਤ ਮਾਨ ਦੇ ਵਿਆਹ ਦੀਆਂ ਤਸਵੀਰਾਂ

Uncategorized

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਹੋ ਰਿਹਾ ਹੈ ਇਸ ਦੌਰਾਨ ਬਹੁਤ ਸਾਰੇ ਮਹਿਮਾਨ ਉਨ੍ਹਾਂ ਦੇ ਘਰ ਪਹੁੰਚੇ ਹੋਏ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਮਹਿਮਾਨਾਂ ਦੀ ਲਿਸਟ ਬਣਾਈ ਗਈ ਹੈ ਜਿਸ ਦੇ ਵਿਚ ਸੀਮਤ ਮਹਿਮਾਨ ਹੀ ਬੁਲਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਲਈ ਇਕ ਪ੍ਰੋਗਰਾਮ ਰੱਖਿਆ ਗਿਆ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਦੀ ਪਤਨੀ ਕੌਣ ਹੈ ਡਾ ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਸੀਐਮ ਭਗਵੰਤ ਮਾਨ ਦੇ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਦੋ ਹਜਾਰ ਉਨੀ ਦੇ ਵਿਚ ਹੋਈ ਸੀ ਉਸ ਤੋਂ ਬਾਅਦ ਉਨ੍ਹਾਂ ਨੇ ਚੋਣਾਂ ਦੇ ਵਿੱਚ ਵੀ ਉਨ੍ਹਾਂ ਦਾ ਸਾਥ ਦਿੱਤਾ ਸੀ ਅਤੇ ਹੁਣ ਜਦੋਂ ਉਹ ਮੁੱਖ ਮੰਤਰੀ ਬਣ ਚੁੱਕੇ ਹਨ ਤਾਂ ਦੋਨਾਂ ਦੇ ਵਿਆਹ ਦੀਆਂ ਗੱਲਾਂ ਚੱਲੀਆਂ ਉਸ ਤੋਂ ਬਾਅਦ ਅੱਜ ਭਗਵੰਤ ਮਾਨ ਦਾ

ਵਿਆਹ ਹੋਇਆ ਹੈ ਜਿਸ ਸਬੰਧੀ ਲਗਾਤਾਰ ਤਸਵੀਰਾਂ ਵੀ ਸਾਹਮਣੇ ਆ ਰਹੀਅਾਂ ਹਨ ਭਗਵੰਤ ਮਾਨ ਨੇ ਸ਼ੇਰਵਾਨੀ ਪਾਈ ਹੋਈ ਹੈ ਅਤੇ ਦੂਸਰੇ ਪਾਸੇ ਡਾ ਗੁਰਪ੍ਰੀਤ ਕੌਰ ਨੇ ਲਾਲ ਸੂਹਾ ਲਹਿੰਗਾ ਪਾਇਆ ਹੋਇਆ ਹੈ ਦੋਨੋਂ ਕਾਫ਼ੀ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਪਰ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਇਸ ਸਬੰਧੀ ਕੁੱਝ ਲੋਕਾਂ ਦੇ ਭਾਰਤ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ ਤੇ ਕੁਝ ਲੋਕ ਉਨ੍ਹਾਂ ਦੇ ਖਿਲਾਫ ਬੋਲਦੇ ਹੋਏ ਦਿਖਾਈ ਦੇ ਰਹੇ ਹਨ ਇਸਦੇ ਨਾਲ

ਹੀ ਇਸ ਵਿਆਹ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਦਿਖਾਈ ਦੇ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਪਿਤਾ ਦੇ ਥਾਂ ਦੀਆਂ ਜੋ ਰਸਮਾਂ ਹੁੰਦੀਆਂ ਹਨ ਇਸ ਥਾਂ ਤੇ ਅਰਵਿੰਦ ਕੇਜਰੀਵਾਲ ਦੇ ਵੱਲੋਂ ਜ਼ਿੰਮੇਵਾਰੀਆਂ ਨਿਭਾਈਆਂ ਗਈਆਂ ਹਨ ਪਿਤਾ ਦੀਆਂ ਰਸਮਾਂ ਹੁੰਦੀਆਂ ਹਨ ਉਹ ਅਰਵਿੰਦ ਕੇਜਰੀਵਾਲ ਦੇ ਵੱਲੋਂ ਕੀਤੀਆਂ ਗਈਆਂ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *