ਵਿਆਹ ਤੋਂ ਪਹਿਲਾਂ ਭਗਵੰਤ ਮਾਨ ਦੇ ਬੱਚਿਆਂ ਨੇ ਉਸ ਨੂੰ ਕੀਤਾ ਫੋਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੁੱਖਮੰਤਰੀ ਭਗਵੰਤ ਮਾਨ ਦਾ ਅੱਜ ਵਿਆਹ ਹੋਇਆ ਹੈ ਜਿਸ ਦੌਰਾਨ ਚਾਰੇ ਪਾਸੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੇ ਵਿੱਚ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵਿਆਹ ਦੀਆਂ ਵੀਡੀਓਜ਼ ਅਤੇ ਤਸਵੀਰਾਂ ਵੇਖੀਆਂ ਜਾ ਰਹੀਆਂ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਵੱਡਾ ਫ਼ੈਸਲਾ ਹੈ ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਮੁੱਖਮੰਤਰੀ ਭਗਵੰਤ ਮਾਨ ਦਾ ਦੋ ਹਜਾਰ ਸੋਲ਼ਾਂ ਦੇ ਵਿਚ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਜੀਤ ਕੌਰ ਦੇ ਨਾਲ ਤਲਾਕ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੇ ਦੋਨੋਂ ਬੱਚੇ ਮਾਂ ਦੀ ਪਹਿਲੀ ਪਤਨੀ ਦੇ ਨਾਲ ਹੀ ਅਮਰੀਕਾ ਦੇ ਵਿੱਚ ਰਹਿੰਦੇ ਹਨ ਅਤੇ ਕਦੇ

ਵੀ ਉਹ ਵਾਪਸ ਨਹੀਂ ਪਰਤੇ ਭਾਵੇਂ ਕਿ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਉਹ ਵਾਪਸ ਆਏ ਸੀ ਅਤੇ ਜਦੋਂ ਮੁੱਖਮੰਤਰੀ ਬਣੇ ਸੀ ਤਾਂ ਉਸ ਸਮੇਂ ਵੀ ਉਨ੍ਹਾਂ ਦੇ ਬੱਚੇ ਇੱਥੇ ਮੌਜੂਦ ਸੀ ਤਾਂ ਉਸ ਇਸ ਸਮੇਂ ਉਹ ਕਾਫੀ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਸੀ ਅਤੇ ਅਜਿਹਾ ਲਗਦਾ ਸੀ ਕਿ ਇਨ੍ਹਾਂ ਦੇ ਪਰਿਵਾਰ ਦੇ ਵਿਚ ਜੋ ਦੂਰੀਆਂ ਹਨ ਉਹ ਖ਼ਤਮ ਹੋ ਜਾਣਗੀਆਂ ਪਰ ਹੁਣ ਭਗਵੰਤ ਮਾਨ ਵਲੋਂ ਜੋ ਵੱਡਾ ਫੈਸਲਾ ਲਿਆ ਗਿਆ ਹੈ ਉਸ ਨੇ ਸਾਫ ਕਰ ਦਿੱਤਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਆਪਣੀ ਜ਼ਿੰਦਗੀ ਦੇ ਵਿਚ ਨਵਾਂ ਕਦਮ ਪੁੱਟਿਆ ਜਾ ਚੁੱਕਿਆ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਹੋ ਸਕਦਾ ਹੈ ਕਿ ਉਨ੍ਹਾਂ

ਦੇ ਬੱਚੇ ਕਦੇ ਵੀ ਉਨ੍ਹਾਂ ਨੂੰ ਵਾਪਸ ਮਿਲਣ ਨਾ ਆਉਣ ਕਿਉਂਕਿ ਇਸ ਤੋਂ ਪਹਿਲਾਂ ਵੀ ਉਹ ਕਾਫੀ ਲੰਬੇ ਸਮੇਂ ਤੋਂ ਬਾਅਦ ਵਾਪਸ ਪਰਤੇ ਸੀ ਫਿਲਹਾਲ ਲੋਕਾਂ ਦੇ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਦੀ ਜ਼ਿੰਦਗੀ ਦੇ ਵਿੱਚ ਜੋਏ ਵੱਡਾ ਦਿਨ ਆਇਆ ਹੈ ਉਸ ਦਿਨ ਦੇ ਲਈ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਜ਼ਿਆਦਾ ਖ਼ੁਸ਼ੀ ਹੋਵੇਗੀ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਇਹ ਕਾਰੋਬਾਰ ਵਿੱਚ ਰੌਣਕਾਂ ਲੱਗਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.